ਜ਼ਬੂਰਾਂ 20

ਬਿਪਤਾ ਦੇ ਸਮੇਂ ਵਿੱਚ ਯਾਹਵੇਹ ਤੈਨੂੰ ਉੱਤਰ ਦੇਵੇ; ਯਾਕੋਬ ਦੇ ਪਰਮੇਸ਼ਵਰ ਦਾ ਨਾਮ ਤੇਰੀ ਰੱਖਿਆ ਕਰੇ।

Psalm 20:1 (UKJV) The LORD hear you in the day of trouble; the name of the God of Jacob defend you;

1ਬਿਪਤਾ ਦੇ ਸਮੇਂ ਵਿੱਚ ਯਾਹਵੇਹ ਤੈਨੂੰ ਉੱਤਰ ਦੇਵੇ; ਯਾਕੋਬ ਦੇ ਪਰਮੇਸ਼ਵਰ ਦਾ ਨਾਮ ਤੇਰੀ ਰੱਖਿਆ ਕਰੇ।

2ਉਹ ਪਵਿੱਤਰ ਸਥਾਨ ਤੋਂ ਤੈਨੂੰ ਸਹਾਇਤਾ ਭੇਜੇ ਅਤੇ ਸੀਯੋਨ ਤੋਂ ਤੈਨੂੰ ਸੰਭਾਲੇ।

3ਉਹ ਤੇਰੀਆਂ ਸਾਰੀਆਂ ਬਲੀਆਂ ਨੂੰ ਯਾਦ ਰੱਖੇ ਅਤੇ ਤੇਰੀਆਂ ਹੋਮ ਦੀਆਂ ਭੇਟਾਂ ਨੂੰ ਸਵੀਕਾਰ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.