ਜ਼ਬੂਰਾਂ 20

ਉਹ ਆਪਣੇ ਗੋਡਿਆਂ ਉੱਤੇ ਲਿਆਏ ਜਾਂਦੇ ਹਨ ਅਤੇ ਡਿੱਗਦੇ ਹਨ, ਪਰ ਅਸੀਂ ਉੱਠਦੇ ਹਾਂ ਅਤੇ ਮਜ਼ਬੂਤੀ ਨਾਲ ਖੜ੍ਹੇ ਹੁੰਦੇ ਹਾਂ।

Psalm 20:8 (UKJV) They are brought down and fallen: but we are risen, and stand upright.

6ਹੁਣ ਮੈਂ ਇਹ ਜਾਣਦਾ ਹਾਂ: ਯਾਹਵੇਹ ਆਪਣੇ ਮਸਹ ਕੀਤੇ ਹੋਏ ਨੂੰ ਜਿੱਤ ਦਿੰਦਾ ਹੈ। ਉਹ ਉਸ ਨੂੰ ਆਪਣੇ ਸਵਰਗੀ ਅਸਥਾਨ ਤੋਂ ਆਪਣੇ ਸੱਜੇ ਹੱਥ ਦੀ ਜੇਤੂ ਸ਼ਕਤੀ ਨਾਲ ਉੱਤਰ ਦਿੰਦਾ ਹੈ।

7ਕੋਈ ਰਥਾਂ ਉੱਤੇ ਅਤੇ ਕੋਈ ਘੋੜਿਆਂ ਉੱਤੇ ਭਰੋਸਾ ਰੱਖਦਾ ਹੈ, ਪਰ ਅਸੀਂ ਆਪਣੇ ਪਰਮੇਸ਼ਵਰ ਦੇ ਨਾਮ ਉੱਤੇ ਭਰੋਸਾ ਰੱਖਦੇ ਹਾਂ।

8ਉਹ ਆਪਣੇ ਗੋਡਿਆਂ ਉੱਤੇ ਲਿਆਏ ਜਾਂਦੇ ਹਨ ਅਤੇ ਡਿੱਗਦੇ ਹਨ, ਪਰ ਅਸੀਂ ਉੱਠਦੇ ਹਾਂ ਅਤੇ ਮਜ਼ਬੂਤੀ ਨਾਲ ਖੜ੍ਹੇ ਹੁੰਦੇ ਹਾਂ।

9ਯਾਹਵੇਹ, ਰਾਜੇ ਨੂੰ ਜਿੱਤ ਦਿੰਦਾ ਹੈ! ਜਦੋਂ ਅਸੀਂ ਪੁਕਾਰਦੇ ਹਾਂ ਤਾਂ ਉਹ ਸਾਨੂੰ ਉੱਤਰ ਦਿੰਦਾ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.