ਜ਼ਬੂਰਾਂ 20

ਯਾਹਵੇਹ, ਰਾਜੇ ਨੂੰ ਜਿੱਤ ਦਿੰਦਾ ਹੈ! ਜਦੋਂ ਅਸੀਂ ਪੁਕਾਰਦੇ ਹਾਂ ਤਾਂ ਉਹ ਸਾਨੂੰ ਉੱਤਰ ਦਿੰਦਾ ਹੈ!

Psalm 20:9 (UKJV) Save, LORD: let the king hear us when we call.

7ਕੋਈ ਰਥਾਂ ਉੱਤੇ ਅਤੇ ਕੋਈ ਘੋੜਿਆਂ ਉੱਤੇ ਭਰੋਸਾ ਰੱਖਦਾ ਹੈ, ਪਰ ਅਸੀਂ ਆਪਣੇ ਪਰਮੇਸ਼ਵਰ ਦੇ ਨਾਮ ਉੱਤੇ ਭਰੋਸਾ ਰੱਖਦੇ ਹਾਂ।

8ਉਹ ਆਪਣੇ ਗੋਡਿਆਂ ਉੱਤੇ ਲਿਆਏ ਜਾਂਦੇ ਹਨ ਅਤੇ ਡਿੱਗਦੇ ਹਨ, ਪਰ ਅਸੀਂ ਉੱਠਦੇ ਹਾਂ ਅਤੇ ਮਜ਼ਬੂਤੀ ਨਾਲ ਖੜ੍ਹੇ ਹੁੰਦੇ ਹਾਂ।

9ਯਾਹਵੇਹ, ਰਾਜੇ ਨੂੰ ਜਿੱਤ ਦਿੰਦਾ ਹੈ! ਜਦੋਂ ਅਸੀਂ ਪੁਕਾਰਦੇ ਹਾਂ ਤਾਂ ਉਹ ਸਾਨੂੰ ਉੱਤਰ ਦਿੰਦਾ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.