ਜ਼ਬੂਰਾਂ 21

ਤੂੰ ਉਸ ਦੇ ਦਿਲ ਦੀ ਇੱਛਾ ਪੂਰੀ ਕਰ ਦਿੱਤੀ ਹੈ ਅਤੇ ਉਸ ਦੇ ਬੁੱਲ੍ਹਾਂ ਦੀ ਬੇਨਤੀ ਨੂੰ ਰੋਕਿਆ ਨਹੀਂ ਹੈ।

Psalm 21:2 (UKJV) You have given him his heart's desire, and have not withheld the request of his lips. Selah.

1ਹੇ ਯਾਹਵੇਹ, ਰਾਜਾ ਤੇਰੀ ਤਾਕਤ ਵਿੱਚ ਖੁਸ਼ ਹੋਵੇਗਾ। ਤੇਰੀ ਜਿੱਤ ਵਿੱਚ ਉਸ ਦੀ ਖੁਸ਼ੀ ਕਿੰਨੀ ਵੱਡੀ ਹੈ!

2ਤੂੰ ਉਸ ਦੇ ਦਿਲ ਦੀ ਇੱਛਾ ਪੂਰੀ ਕਰ ਦਿੱਤੀ ਹੈ ਅਤੇ ਉਸ ਦੇ ਬੁੱਲ੍ਹਾਂ ਦੀ ਬੇਨਤੀ ਨੂੰ ਰੋਕਿਆ ਨਹੀਂ ਹੈ।

3ਤੁਸੀਂ ਉਸ ਨੂੰ ਭਰਪੂਰ ਅਸੀਸਾਂ ਦੇਣ ਲਈ ਆਏ ਹੋ ਅਤੇ ਤੁਸੀਂ ਉਸ ਦੇ ਸਿਰ ਉੱਤੇ ਸ਼ੁੱਧ ਸੋਨੇ ਦਾ ਤਾਜ ਰੱਖਿਆ ਹੈ।

4ਰਾਜੇ ਨੇ ਤੇਰੇ ਤੋਂ ਜੀਵਨ ਮੰਗਿਆ, ਅਤੇ ਤੂੰ ਉਸਨੂੰ ਦਿੱਤਾ ਸਗੋਂ ਸਦਾ ਅਤੇ ਸਦਾ ਦਾ ਜੀਵਨ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.