ਜ਼ਬੂਰਾਂ 22

ਫਿਰ ਵੀ ਤੂੰ ਮੈਨੂੰ ਕੁੱਖ ਵਿੱਚੋਂ ਬਾਹਰ ਲਿਆਇਆ; ਤੂੰ ਮੈਨੂੰ ਮੇਰੀ ਮਾਂ ਦੀ ਛਾਤੀ ਉੱਤੇ ਵੀ ਭਰੋਸਾ ਦਵਾਇਆ

Psalm 22:9 (UKJV) But you are he that took me out of the womb: you did make me hope when I was upon my mother's breasts.

7ਸਾਰੇ ਜੋ ਮੈਨੂੰ ਦੇਖਦੇ ਹਨ, ਮੇਰਾ ਮਜ਼ਾਕ ਉਡਾਉਂਦੇ ਹਨ; ਉਹ ਸਿਰ ਹਿਲਾ ਕੇ, ਬੇਇੱਜ਼ਤੀ ਕਰਦੇ ਹਨ।

8ਉਹ ਕਹਿੰਦੇ ਹਨ, “ਉਹ ਯਾਹਵੇਹ ਵਿੱਚ ਭਰੋਸਾ ਰੱਖਦਾ ਹੈ, ਯਾਹਵੇਹ ਉਸ ਨੂੰ ਬਚਾਵੇ। ਉਹ ਉਸ ਨੂੰ ਛੁਡਾਵੇ, ਕਿਉਂਕਿ ਉਹ ਉਸ ਵਿੱਚ ਪ੍ਰਸੰਨ ਹੈ।”

9ਫਿਰ ਵੀ ਤੂੰ ਮੈਨੂੰ ਕੁੱਖ ਵਿੱਚੋਂ ਬਾਹਰ ਲਿਆਇਆ; ਤੂੰ ਮੈਨੂੰ ਮੇਰੀ ਮਾਂ ਦੀ ਛਾਤੀ ਉੱਤੇ ਵੀ ਭਰੋਸਾ ਦਵਾਇਆ

10ਜਨਮ ਤੋਂ ਹੀ ਮੈਂ ਤੇਰੇ ਉੱਤੇ ਭਰੋਸਾ ਸੁੱਟਿਆ ਹੈ; ਮੇਰੀ ਮਾਂ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ਵਰ ਹੈ।

11ਮੈਥੋਂ ਦੂਰ ਨਾ ਹੋਈ, ਕਿਉਂਕਿ ਮੁਸੀਬਤ ਨੇੜੇ ਹੈ ਅਤੇ ਕੋਈ ਸਹਾਇਤਾ ਕਰਨ ਵਾਲਾ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.