ਜ਼ਬੂਰਾਂ 24

ਧਰਤੀ ਅਤੇ ਜੋ ਕੁਝ ਵੀ ਇਸ ਉੱਤੇ ਹੈ ਸਭ ਕੁਝ ਯਾਹਵੇਹ ਦਾ ਹੈ, ਸੰਸਾਰ ਅਤੇ ਇਸ ਵਿੱਚ ਰਹਿਣ ਵਾਲੇ ਸਾਰੇ;

Psalm 24:1 (UKJV) The earth is the LORD's, and the fullness thereof; the world, and they that dwell therein.

1ਧਰਤੀ ਅਤੇ ਜੋ ਕੁਝ ਵੀ ਇਸ ਉੱਤੇ ਹੈ ਸਭ ਕੁਝ ਯਾਹਵੇਹ ਦਾ ਹੈ, ਸੰਸਾਰ ਅਤੇ ਇਸ ਵਿੱਚ ਰਹਿਣ ਵਾਲੇ ਸਾਰੇ;

2ਕਿਉਂਕਿ ਉਸ ਨੇ ਇਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ ਅਤੇ ਪਾਣੀਆਂ ਉੱਤੇ ਸਥਾਪਿਤ ਕੀਤੀ।

3ਕੌਣ ਯਾਹਵੇਹ ਦੇ ਪਹਾੜ ਉੱਤੇ ਚੜ੍ਹ ਸਕਦਾ ਹੈ? ਕੌਣ ਉਸ ਦੇ ਪਵਿੱਤਰ ਸਥਾਨ ਵਿੱਚ ਖੜ੍ਹਾ ਹੋ ਸਕਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.