ਜ਼ਬੂਰਾਂ 24

ਅਜਿਹੀ ਪੀੜ੍ਹੀ ਹੈ ਜਿਹੜੀ ਉਸ ਨੂੰ ਭਾਲਦੀ ਹੈ, ਯਾਕੋਬ ਦੇ ਪਰਮੇਸ਼ਵਰ, ਜੋ ਤੇਰੇ ਦਰਸ਼ਨ ਨੂੰ ਭਾਲਦੇ ਹਨ।

Psalm 24:6 (UKJV) This is the generation of them that seek him, that seek your face, O Jacob. Selah.

4ਉਹ ਜਿਸ ਦੇ ਹੱਥ ਸਾਫ਼ ਅਤੇ ਦਿਲ ਸ਼ੁੱਧ ਹੈ, ਜੋ ਮੂਰਤੀ ਵਿੱਚ ਭਰੋਸਾ ਨਹੀਂ ਰੱਖਦਾ ਤੇ ਨਾ ਹੀ ਝੂਠੇ ਦੇਵਤੇ ਦੀ ਸਹੁੰ ਖਾਂਦਾ।

5ਉਹ ਯਾਹਵੇਹ ਵੱਲੋਂ ਅਸੀਸ ਪ੍ਰਾਪਤ ਕਰਨਗੇ ਅਤੇ ਮੁਕਤੀਦਾਤਾ ਪਰਮੇਸ਼ਵਰ ਤੋਂ ਧਾਰਮਿਕਤਾ ਪ੍ਰਾਪਤ ਕਰਨਗੇ।

6ਅਜਿਹੀ ਪੀੜ੍ਹੀ ਹੈ ਜਿਹੜੀ ਉਸ ਨੂੰ ਭਾਲਦੀ ਹੈ, ਯਾਕੋਬ ਦੇ ਪਰਮੇਸ਼ਵਰ, ਜੋ ਤੇਰੇ ਦਰਸ਼ਨ ਨੂੰ ਭਾਲਦੇ ਹਨ।

7ਹੇ ਫਾਟਕੋ, ਆਪਣੇ ਸਿਰ ਉੱਪਰ ਚੁੱਕੋ; ਹੇ ਪ੍ਰਾਚੀਨ ਦਰਵਾਜ਼ਿਓ, ਉੱਚੇ ਹੋ ਜਾਵੋ, ਤਾਂ ਜੋ ਮਹਿਮਾ ਦਾ ਰਾਜਾ ਅੰਦਰ ਆਵੇ।

8ਇਹ ਮਹਿਮਾ ਦਾ ਰਾਜਾ ਕੌਣ ਹੈ? ਯਾਹਵੇਹ ਬਲਵਾਨ ਅਤੇ ਸ਼ਕਤੀਸ਼ਾਲੀ, ਯਾਹਵੇਹ ਯੁੱਧ ਵਿੱਚ ਸ਼ਕਤੀਸ਼ਾਲੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.