ਜ਼ਬੂਰਾਂ 24

ਇਹ ਮਹਿਮਾ ਦਾ ਰਾਜਾ ਕੌਣ ਹੈ? ਯਾਹਵੇਹ ਬਲਵਾਨ ਅਤੇ ਸ਼ਕਤੀਸ਼ਾਲੀ, ਯਾਹਵੇਹ ਯੁੱਧ ਵਿੱਚ ਸ਼ਕਤੀਸ਼ਾਲੀ।

Psalm 24:8 (UKJV) Who is this King of glory? The LORD strong and mighty, the LORD mighty in battle.

6ਅਜਿਹੀ ਪੀੜ੍ਹੀ ਹੈ ਜਿਹੜੀ ਉਸ ਨੂੰ ਭਾਲਦੀ ਹੈ, ਯਾਕੋਬ ਦੇ ਪਰਮੇਸ਼ਵਰ, ਜੋ ਤੇਰੇ ਦਰਸ਼ਨ ਨੂੰ ਭਾਲਦੇ ਹਨ।

7ਹੇ ਫਾਟਕੋ, ਆਪਣੇ ਸਿਰ ਉੱਪਰ ਚੁੱਕੋ; ਹੇ ਪ੍ਰਾਚੀਨ ਦਰਵਾਜ਼ਿਓ, ਉੱਚੇ ਹੋ ਜਾਵੋ, ਤਾਂ ਜੋ ਮਹਿਮਾ ਦਾ ਰਾਜਾ ਅੰਦਰ ਆਵੇ।

8ਇਹ ਮਹਿਮਾ ਦਾ ਰਾਜਾ ਕੌਣ ਹੈ? ਯਾਹਵੇਹ ਬਲਵਾਨ ਅਤੇ ਸ਼ਕਤੀਸ਼ਾਲੀ, ਯਾਹਵੇਹ ਯੁੱਧ ਵਿੱਚ ਸ਼ਕਤੀਸ਼ਾਲੀ।

9ਹੇ ਫਾਟਕੋ, ਆਪਣੇ ਸਿਰ ਉੱਪਰ ਚੁੱਕੋ; ਹੇ ਪ੍ਰਾਚੀਨ ਦਰਵਾਜ਼ਿਓ, ਉਹਨਾਂ ਨੂੰ ਉੱਚਾ ਚੁੱਕੋ, ਤਾਂ ਜੋ ਮਹਿਮਾ ਦਾ ਰਾਜਾ ਅੰਦਰ ਆਵੇ।

10ਉਹ ਕੌਣ ਹੈ, ਇਹ ਮਹਿਮਾ ਦਾ ਰਾਜਾ? ਯਾਹਵੇਹ ਸਰਬਸ਼ਕਤੀਮਾਨ! ਉਹ ਹੀ ਮਹਿਮਾ ਦਾ ਰਾਜਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.