ਜ਼ਬੂਰਾਂ 25

ਯਾਹਵੇਹ ਉਹਨਾਂ ਵਿੱਚ ਭਰੋਸਾ ਰੱਖਦਾ ਹੈ ਜੋ ਉਸ ਤੋਂ ਡਰਦੇ ਹਨ; ਉਹ ਆਪਣਾ ਨੇਮ ਉਹਨਾਂ ਉੱਤੇ ਪ੍ਰਗਟ ਕਰਦਾ ਹੈ।

Psalm 25:14 (UKJV) The secret of the LORD is with them that fear him; and he will show them his covenant.

12ਤਾਂ ਫਿਰ, ਉਹ ਕੌਣ ਹਨ ਜੋ ਯਾਹਵੇਹ ਤੋਂ ਡਰਦੇ ਹਨ? ਪਰਮੇਸ਼ਵਰ ਉਹਨਾਂ ਨੂੰ ਉਹ ਤਰੀਕਿਆਂ ਬਾਰੇ ਸਿਖਾਏਗਾ ਜਿਹੜੇ ਉਹਨਾਂ ਨੂੰ ਚੁਣਨੇ ਚਾਹੀਦੇ ਹਨ।

13ਉਹ ਆਪਣੇ ਦਿਨ ਖੁਸ਼ਹਾਲੀ ਵਿੱਚ ਬਿਤਾਉਣਗੇ, ਅਤੇ ਉਹਨਾਂ ਦੇ ਵੰਸ਼ ਧਰਤੀ ਦੇ ਵਾਰਸ ਹੋਣਗੇ।

14ਯਾਹਵੇਹ ਉਹਨਾਂ ਵਿੱਚ ਭਰੋਸਾ ਰੱਖਦਾ ਹੈ ਜੋ ਉਸ ਤੋਂ ਡਰਦੇ ਹਨ; ਉਹ ਆਪਣਾ ਨੇਮ ਉਹਨਾਂ ਉੱਤੇ ਪ੍ਰਗਟ ਕਰਦਾ ਹੈ।

15ਮੇਰੀਆਂ ਨਿਗਾਹਾਂ ਸਦਾ ਯਾਹਵੇਹ ਉੱਤੇ ਟਿਕੀਆਂ ਹੋਈਆਂ ਹਨ, ਕਿਉਂਕਿ ਕੇਵਲ ਉਹ ਹੀ ਮੇਰੇ ਪੈਰਾਂ ਨੂੰ ਫੰਦੇ ਤੋਂ ਛੁਡਾਵੇਗਾ।

16ਮੇਰੇ ਵੱਲ ਮੂੰਹ ਕਰ ਅਤੇ ਮੇਰੇ ਉੱਤੇ ਦਯਾ ਕਰ, ਕਿਉਂਕਿ ਮੈਂ ਇਕੱਲਾ ਅਤੇ ਦੁੱਖੀ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.