ਜ਼ਬੂਰਾਂ 25

ਮੇਰੀ ਜਾਨ ਦੀ ਰਾਖੀ ਕਰ ਅਤੇ ਮੈਨੂੰ ਬਚਾ; ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਕਿਉਂ ਜੋ ਮੈਂ ਤੇਰੀ ਸ਼ਰਨ ਲੈਂਦਾ ਹਾਂ।

Psalm 25:20 (UKJV) O keep my soul, and deliver me: let me not be ashamed; for I put my trust in you.

18ਮੇਰੀ ਬਿਪਤਾ ਅਤੇ ਮੇਰੇ ਦੁੱਖ ਨੂੰ ਵੇਖ ਅਤੇ ਮੇਰੇ ਸਾਰੇ ਪਾਪ ਮਾਫ਼ ਕਰ।

19ਵੇਖੋ, ਮੇਰੇ ਵੈਰੀ ਕਿੰਨੇ ਸਾਰੇ ਹਨ ਅਤੇ ਉਹ ਮੇਰੇ ਨਾਲ ਬਹੁਤ ਵੈਰ ਰੱਖਦੇ ਹਨ!

20ਮੇਰੀ ਜਾਨ ਦੀ ਰਾਖੀ ਕਰ ਅਤੇ ਮੈਨੂੰ ਬਚਾ; ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਕਿਉਂ ਜੋ ਮੈਂ ਤੇਰੀ ਸ਼ਰਨ ਲੈਂਦਾ ਹਾਂ।

21ਖਰਿਆਈ ਅਤੇ ਨੇਕੀ ਮੇਰੀ ਰੱਖਿਆ ਕਰੇ, ਕਿਉਂਕਿ ਮੇਰੀ ਆਸ, ਯਾਹਵੇਹ ਤੇਰੇ ਵਿੱਚ ਹੈ।

22ਹੇ ਪਰਮੇਸ਼ਵਰ, ਇਸਰਾਏਲ ਨੂੰ ਉਹਨਾਂ ਦੀਆਂ ਸਾਰੀਆਂ ਮੁਸੀਬਤਾਂ ਤੋਂ ਛੁਡਾ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.