ਜ਼ਬੂਰਾਂ 25

ਮੇਰੀ ਜੁਆਨੀ ਦੇ ਪਾਪਾਂ ਨੂੰ ਅਤੇ ਅਪਰਾਧੀ ਰਾਹਾਂ ਨੂੰ ਚੇਤੇ ਨਾ ਰੱਖ; ਆਪਣੇ ਪਿਆਰ ਦੇ ਅਨੁਸਾਰ ਮੈਨੂੰ ਯਾਦ ਰੱਖੀਂ, ਕਿਉਂਕਿ ਯਾਹਵੇਹ, ਤੂੰ ਚੰਗਾ ਹੈ।

Psalm 25:7 (UKJV) Remember not the sins of my youth, nor my transgressions: according to your mercy remember you me for your goodness' sake, O LORD.

5ਆਪਣੀ ਸਚਿਆਈ ਵਿੱਚ ਮੇਰੀ ਅਗਵਾਈ ਕਰ ਅਤੇ ਮੈਨੂੰ ਸਿਖਾਓ, ਕਿਉਂ ਜੋ ਤੂੰ ਪਰਮੇਸ਼ਵਰ ਮੇਰਾ ਮੁਕਤੀਦਾਤਾ ਹੈ, ਅਤੇ ਮੇਰੀ ਆਸ ਸਾਰਾ ਦਿਨ ਤੁਹਾਡੇ ਵਿੱਚ ਹੈ।

6ਹੇ ਯਾਹਵੇਹ, ਆਪਣੀ ਮਹਾਨ ਦਯਾ ਅਤੇ ਪਿਆਰ ਨੂੰ ਯਾਦ ਰੱਖ, ਕਿਉਂਕਿ ਇਹ ਪੁਰਾਣੇ ਸਮੇਂ ਤੋਂ ਹਨ।

7ਮੇਰੀ ਜੁਆਨੀ ਦੇ ਪਾਪਾਂ ਨੂੰ ਅਤੇ ਅਪਰਾਧੀ ਰਾਹਾਂ ਨੂੰ ਚੇਤੇ ਨਾ ਰੱਖ; ਆਪਣੇ ਪਿਆਰ ਦੇ ਅਨੁਸਾਰ ਮੈਨੂੰ ਯਾਦ ਰੱਖੀਂ, ਕਿਉਂਕਿ ਯਾਹਵੇਹ, ਤੂੰ ਚੰਗਾ ਹੈ।

8ਯਾਹਵੇਹ ਭਲਾ ਅਤੇ ਸੱਚਾ ਹੈ; ਇਸ ਲਈ ਉਹ ਪਾਪੀਆਂ ਨੂੰ ਆਪਣੇ ਰਾਹਾਂ ਦੀ ਸਿੱਖਿਆ ਦਿੰਦਾ ਹੈ।

9ਉਹ ਨਿਮਰ ਲੋਕਾਂ ਦੀ ਅਗਵਾਈ ਨਿਆਂ ਨਾਲ ਕਰੇਗਾ। ਅਤੇ ਉਹਨਾਂ ਨੂੰ ਆਪਣੇ ਰਾਹ ਸਿਖਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.