ਜ਼ਬੂਰਾਂ 30

ਤਾਂ ਜੋ ਮੇਰਾ ਦਿਲ ਤੇਰੀ ਮਹਿਮਾ ਗਾਵੇ ਅਤੇ ਚੁੱਪ ਨਾ ਰਹੇ। ਹੇ ਯਾਹਵੇਹ ਮੇਰੇ ਪਰਮੇਸ਼ਵਰ, ਮੈਂ ਸਦਾ ਲਈ ਤੇਰੀ ਵਡਿਆਈ ਕਰਾਂਗਾ।

Psalm 30:12 (UKJV) To the end that my glory may sing praise to you, and not be silent. O LORD my God, I will give thanks unto you for ever.

10ਹੇ ਯਾਹਵੇਹ, ਸੁਣ ਅਤੇ ਮੇਰੇ ਉੱਤੇ ਕਿਰਪਾ ਕਰ; ਯਾਹਵੇਹ, ਮੇਰਾ ਸਹਾਇਕ ਬਣ।”

11ਤੂੰ ਮੇਰੇ ਵਿਰਲਾਪ ਨੂੰ ਨੱਚਣ ਵਿੱਚ ਬਦਲ ਦਿੱਤਾ; ਤੂੰ ਮੇਰੇ ਤੱਪੜ ਲਾਹ ਕੇ ਮੈਨੂੰ ਅਨੰਦ ਦਾ ਕਮਰਬੰਦ ਪਹਿਨਾਇਆ,

12ਤਾਂ ਜੋ ਮੇਰਾ ਦਿਲ ਤੇਰੀ ਮਹਿਮਾ ਗਾਵੇ ਅਤੇ ਚੁੱਪ ਨਾ ਰਹੇ। ਹੇ ਯਾਹਵੇਹ ਮੇਰੇ ਪਰਮੇਸ਼ਵਰ, ਮੈਂ ਸਦਾ ਲਈ ਤੇਰੀ ਵਡਿਆਈ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.