ਜ਼ਬੂਰਾਂ 30

ਹੇ ਯਾਹਵੇਹ, ਮੇਰੇ ਪਰਮੇਸ਼ਵਰ, ਮੈਂ ਤੈਨੂੰ ਮਦਦ ਲਈ ਪੁਕਾਰਿਆ, ਅਤੇ ਤੂੰ ਮੈਨੂੰ ਚੰਗਾ ਕੀਤਾ।

Psalm 30:2 (UKJV) O LORD my God, I cried unto you, and you have healed me.

1ਹੇ ਯਾਹਵੇਹ, ਮੈ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੁਸੀਂ ਮੈਨੂੰ ਡੂੰਘਾਈ ਵਿੱਚੋਂ ਬਾਹਰ ਕੱਢਿਆ ਅਤੇ ਮੇਰੇ ਦੁਸ਼ਮਣਾਂ ਨੂੰ ਮੇਰੇ ਉੱਤੇ ਅਨੰਦ ਨਹੀਂ ਹੋਣ ਦਿੱਤਾ।

2ਹੇ ਯਾਹਵੇਹ, ਮੇਰੇ ਪਰਮੇਸ਼ਵਰ, ਮੈਂ ਤੈਨੂੰ ਮਦਦ ਲਈ ਪੁਕਾਰਿਆ, ਅਤੇ ਤੂੰ ਮੈਨੂੰ ਚੰਗਾ ਕੀਤਾ।

3ਯਾਹਵੇਹ, ਤੂੰ ਮੈਨੂੰ ਅਧਲੋਕ ਵਿੱਚੋਂ ਲਿਆਇਆ ਹੈ; ਤੂੰ ਮੈਨੂੰ ਟੋਏ ਵਿੱਚ ਡਿੱਗਣ ਤੋਂ ਬਚਾਇਆ।

4ਹੇ ਯਾਹਵੇਹ ਦੇ ਵਫ਼ਾਦਾਰ ਲੋਕੋ, ਉਸ ਦੇ ਗੁਣ ਗਾਓ; ਉਸਦੇ ਪਵਿੱਤਰ ਨਾਮ ਦੀ ਵਡਿਆਈ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.