ਜ਼ਬੂਰਾਂ 31

ਤੁਸੀਂ ਸਾਰੇ ਜੋ ਯਾਹਵੇਹ ਵਿੱਚ ਆਸ ਰੱਖਦੇ ਹੋ, ਤਕੜੇ ਹੋਵੋ ਅਤੇ ਤੁਹਾਡਾ ਦਿਲ ਦਲੇਰ ਹੋਵੇ।

Psalm 31:24 (UKJV) Be of good courage, and he shall strengthen your heart, all you that hope in the LORD.

22ਮੇਰੀ ਚੇਤਾਵਨੀ ਦੀ ਘੜੀ ਵਿੱਚ ਮੈਂ ਕਿਹਾ, “ਮੈਂ ਤੇਰੀ ਨਜ਼ਰ ਤੋਂ ਕੱਟਿਆ ਗਿਆ ਹਾਂ!” ਤਾਂ ਵੀ ਤੂੰ ਮੇਰੀ ਦਯਾ ਦੀ ਦੁਹਾਈ ਸੁਣੀ ਜਦੋਂ ਮੈਂ ਤੇਰੀ ਮਦਦ ਲਈ ਪੁਕਾਰਿਆ।

23ਯਾਹਵੇਹ ਦੇ ਸਾਰੇ ਵਫ਼ਾਦਾਰ ਲੋਕੋ, ਉਸਨੂੰ ਪਿਆਰ ਕਰੋ! ਯਾਹਵੇਹ ਉਹਨਾਂ ਦੀ ਰੱਖਿਆ ਕਰਦਾ ਹੈ ਜੋ ਉਸ ਨਾਲ ਸੱਚੇ ਹਨ, ਪਰ ਹੰਕਾਰ ਦਾ ਉਹ ਪੂਰਾ ਮੋੜ ਦਿੰਦਾ ਹੈ।

24ਤੁਸੀਂ ਸਾਰੇ ਜੋ ਯਾਹਵੇਹ ਵਿੱਚ ਆਸ ਰੱਖਦੇ ਹੋ, ਤਕੜੇ ਹੋਵੋ ਅਤੇ ਤੁਹਾਡਾ ਦਿਲ ਦਲੇਰ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.