ਜ਼ਬੂਰਾਂ 32

ਮੁਬਾਰਕ ਹੈ ਉਹ ਜਿਸ ਦੇ ਅਪਰਾਧ ਮਾਫ਼ ਹੋ ਗਏ ਹਨ, ਜਿਸ ਦੇ ਪਾਪ ਢੱਕੇ ਗਏ ਹਨ।

Psalm 32:1 (UKJV) Blessed is he whose transgression is forgiven, whose sin is covered.

1ਮੁਬਾਰਕ ਹੈ ਉਹ ਜਿਸ ਦੇ ਅਪਰਾਧ ਮਾਫ਼ ਹੋ ਗਏ ਹਨ, ਜਿਸ ਦੇ ਪਾਪ ਢੱਕੇ ਗਏ ਹਨ।

2ਮੁਬਾਰਕ ਹੈ ਉਹ ਜਿਸ ਦੇ ਪਾਪਾਂ ਦਾ ਹਿਸਾਬ ਯਾਹਵੇਹ ਉਸ ਦੇ ਵਿਰੁੱਧ ਨਹੀਂ ਕਰਦਾ ਅਤੇ ਜਿਸ ਦੇ ਆਤਮਾ ਵਿੱਚ ਕੋਈ ਛਲ ਨਹੀਂ ਹੈ।

3ਜਦੋਂ ਤੱਕ ਮੈਂ ਚੁੱਪ ਰਿਹਾ, ਮੇਰਾ ਸਾਰਾ ਦਿਨ ਹੂੰਗਣ ਦੇ ਕਾਰਨ ਮੇਰੀਆਂ ਹੱਡੀਆਂ ਉਜੜ ਗਈਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.