ਜ਼ਬੂਰਾਂ 33

ਪਰ ਯਾਹਵੇਹ ਦੀਆਂ ਯੋਜਨਾਵਾਂ ਸਦਾ ਲਈ ਕਾਇਮ ਰਹਿੰਦੀਆਂ ਹਨ, ਉਸ ਦੇ ਮਨ ਦੇ ਉਦੇਸ਼ ਪੀੜ੍ਹੀਓ ਪੀੜ੍ਹੀ ਬਣੇ ਰਹਿੰਦੇ ਹਨ।

Psalm 33:11 (UKJV) The counsel of the LORD stands for ever, the thoughts of his heart to all generations.

9ਕਿਉਂਕਿ ਜੋ ਉਸ ਨੇ ਬੋਲਿਆ, ਅਤੇ ਉਹ ਹੋ ਗਿਆ; ਉਸਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।

10ਯਾਹਵੇਹ ਕੌਮਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰਦਾ ਹੈ; ਉਹ ਲੋਕਾਂ ਦੇ ਉਦੇਸ਼ਾਂ ਨੂੰ ਨਿਸ਼ਫਲ ਕਰਦਾ ਹੈ।

11ਪਰ ਯਾਹਵੇਹ ਦੀਆਂ ਯੋਜਨਾਵਾਂ ਸਦਾ ਲਈ ਕਾਇਮ ਰਹਿੰਦੀਆਂ ਹਨ, ਉਸ ਦੇ ਮਨ ਦੇ ਉਦੇਸ਼ ਪੀੜ੍ਹੀਓ ਪੀੜ੍ਹੀ ਬਣੇ ਰਹਿੰਦੇ ਹਨ।

12ਧੰਨ ਹੈ ਉਹ ਕੌਮ ਜਿਸ ਦਾ ਪਰਮੇਸ਼ਵਰ ਯਾਹਵੇਹ ਹੈ, ਉਹ ਲੋਕ ਜਿਨ੍ਹਾਂ ਨੂੰ ਉਸਨੇ ਆਪਣੀ ਵਿਰਾਸਤ ਲਈ ਚੁਣਿਆ ਹੈ।

13ਸਵਰਗ ਤੋਂ ਯਾਹਵੇਹ ਹੇਠਾਂ ਵੇਖਦਾ ਹੈ ਅਤੇ ਸਾਰੀ ਮਨੁੱਖਜਾਤੀ ਨੂੰ ਵੇਖਦਾ ਹੈ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.