ਜ਼ਬੂਰਾਂ 33

ਫੌਜ ਦੇ ਵਾਧੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ; ਕੋਈ ਵੀ ਯੋਧਾ ਆਪਣੀ ਵੱਡੀ ਤਾਕਤ ਨਾਲ ਨਹੀਂ ਬਚਦਾ।

Psalm 33:16 (UKJV) There is no king saved by the multitude of an host: a mighty man is not delivered by much strength.

14ਉਹ ਆਪਣੇ ਨਿਵਾਸ ਸਥਾਨ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰਿਆਂ ਨੂੰ ਵੇਖਦਾ ਹੈ

15ਉਹ ਜੋ ਸਾਰਿਆਂ ਦੇ ਦਿਲਾਂ ਨੂੰ ਬਣਾਉਂਦਾ ਹੈ, ਜੋ ਉਹਨਾਂ ਦੇ ਹਰ ਕੰਮ ਨੂੰ ਸਮਝਦਾ ਹੈ।

16ਫੌਜ ਦੇ ਵਾਧੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ; ਕੋਈ ਵੀ ਯੋਧਾ ਆਪਣੀ ਵੱਡੀ ਤਾਕਤ ਨਾਲ ਨਹੀਂ ਬਚਦਾ।

17ਬਚਾਓ ਦੇ ਲਈ ਘੋੜਾ ਤਾਂ ਵਿਅਰਥ ਉਮੀਦ ਹੈ; ਆਪਣੀ ਸਾਰੀ ਵੱਡੀ ਤਾਕਤ ਦੇ ਬਾਵਜੂਦ ਵੀ ਇਹ ਬਚਾ ਨਹੀਂ ਸਕਦਾ।

18ਪਰ ਯਾਹਵੇਹ ਦੀਆਂ ਨਜ਼ਰਾਂ ਉਹਨਾਂ ਉੱਤੇ ਹਨ ਜੋ ਉਸ ਤੋਂ ਡਰਦੇ ਹਨ, ਉਹਨਾਂ ਉੱਤੇ ਜਿਨ੍ਹਾਂ ਦੀ ਆਸ ਉਸ ਦੇ ਅਟੁੱਟ ਪਿਆਰ ਵਿੱਚ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.