ਜ਼ਬੂਰਾਂ 34

ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਜਿਹੜੇ ਯਾਹਵੇਹ ਨੂੰ ਭਾਲਦੇ ਹਨ, ਉਹਨਾਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਕਮੀ ਨਹੀਂ ਹੁੰਦੀ।

Psalm 34:10 (UKJV) The young lions do lack, and suffer hunger: but they that seek the LORD shall not lack any good thing.

8ਚੱਖ ਕੇ ਵੇਖੋ ਕਿ ਯਾਹਵੇਹ ਭਲਾ ਹੈ; ਧੰਨ ਹੈ ਉਹ ਜਿਹੜਾ ਉਸ ਵਿੱਚ ਪਨਾਹ ਲੈਂਦਾ ਹੈ।

9ਹੇ ਪਵਿੱਤਰ ਲੋਕੋ, ਤੁਸੀਂ ਉਸ ਯਾਹਵੇਹ ਤੋਂ ਡਰੋ, ਕਿਉਂਕਿ ਉਸ ਤੋਂ ਡਰਨ ਵਾਲਿਆਂ ਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੁੰਦੀ।

10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਜਿਹੜੇ ਯਾਹਵੇਹ ਨੂੰ ਭਾਲਦੇ ਹਨ, ਉਹਨਾਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਕਮੀ ਨਹੀਂ ਹੁੰਦੀ।

11ਆਓ, ਮੇਰੇ ਬੱਚਿਓ, ਮੇਰੀ ਗੱਲ ਸੁਣੋ; ਮੈਂ ਤੁਹਾਨੂੰ ਯਾਹਵੇਹ ਦਾ ਡਰ ਸਿਖਾਵਾਂਗਾ।

12ਤੁਹਾਡੇ ਵਿੱਚੋਂ ਜੋ ਕੋਈ ਜ਼ਿੰਦਗੀ ਨੂੰ ਪਿਆਰ ਕਰਦਾ ਹੈ ਅਤੇ ਬਹੁਤ ਸਾਰੇ ਚੰਗੇ ਦਿਨ ਦੇਖਣਾ ਚਾਹੁੰਦਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.