ਜ਼ਬੂਰਾਂ 34

ਯਾਹਵੇਹ ਉਸਦੀ ਸਾਰੀਆਂ ਹੱਡੀਆਂ ਦੀ ਰੱਖਿਆ ਕਰਦਾ ਹੈ, ਉਹਨਾਂ ਵਿੱਚੋਂ ਇੱਕ ਵੀ ਨਹੀਂ ਟੁੱਟੇਗੀ।

Psalm 34:20 (UKJV) He keeps all his bones: not one of them is broken.

18ਯਾਹਵੇਹ ਟੁੱਟੇ ਦਿਲ ਵਾਲੇ ਦੇ ਨੇੜੇ ਹੈ ਅਤੇ ਕੁਚਲੇ ਆਤਮਾ ਵਾਲੇ ਲੋਕਾਂ ਨੂੰ ਬਚਾਉਂਦਾ ਹੈ।

19ਧਰਮੀ ਵਿਅਕਤੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਆ ਸਕਦੀਆਂ ਹਨ, ਪਰ ਯਾਹਵੇਹ ਉਸ ਨੂੰ ਸਭ ਤੋਂ ਛੁਟਕਾਰਾ ਦਿੰਦਾ ਹੈ;

20ਯਾਹਵੇਹ ਉਸਦੀ ਸਾਰੀਆਂ ਹੱਡੀਆਂ ਦੀ ਰੱਖਿਆ ਕਰਦਾ ਹੈ, ਉਹਨਾਂ ਵਿੱਚੋਂ ਇੱਕ ਵੀ ਨਹੀਂ ਟੁੱਟੇਗੀ।

21ਬੁਰਾਈ ਦੁਸ਼ਟ ਨੂੰ ਮਾਰ ਦੇਵੇਗੀ; ਧਰਮੀ ਨਾਲ ਵੈਰ ਰੱਖਣ ਵਾਲੇ ਦੋਸ਼ੀ ਠਹਿਰਨਗੇ।

22ਯਾਹਵੇਹ ਆਪਣੇ ਸੇਵਕਾਂ ਨੂੰ ਬਚਾਵੇਗਾ; ਕੋਈ ਵੀ ਜਿਹੜਾ ਉਸ ਵਿੱਚ ਪਨਾਹ ਲੈਂਦਾ ਹੈ ਦੋਸ਼ੀ ਨਹੀਂ ਠਹਿਰਾਇਆ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.