19ਧਰਮੀ ਵਿਅਕਤੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਆ ਸਕਦੀਆਂ ਹਨ, ਪਰ ਯਾਹਵੇਹ ਉਸ ਨੂੰ ਸਭ ਤੋਂ ਛੁਟਕਾਰਾ ਦਿੰਦਾ ਹੈ;
20ਯਾਹਵੇਹ ਉਸਦੀ ਸਾਰੀਆਂ ਹੱਡੀਆਂ ਦੀ ਰੱਖਿਆ ਕਰਦਾ ਹੈ, ਉਹਨਾਂ ਵਿੱਚੋਂ ਇੱਕ ਵੀ ਨਹੀਂ ਟੁੱਟੇਗੀ।
21ਬੁਰਾਈ ਦੁਸ਼ਟ ਨੂੰ ਮਾਰ ਦੇਵੇਗੀ; ਧਰਮੀ ਨਾਲ ਵੈਰ ਰੱਖਣ ਵਾਲੇ ਦੋਸ਼ੀ ਠਹਿਰਨਗੇ।
22ਯਾਹਵੇਹ ਆਪਣੇ ਸੇਵਕਾਂ ਨੂੰ ਬਚਾਵੇਗਾ; ਕੋਈ ਵੀ ਜਿਹੜਾ ਉਸ ਵਿੱਚ ਪਨਾਹ ਲੈਂਦਾ ਹੈ ਦੋਸ਼ੀ ਨਹੀਂ ਠਹਿਰਾਇਆ ਜਾਵੇਗਾ।