ਜ਼ਬੂਰਾਂ 37

ਦੁਸ਼ਟ ਤਲਵਾਰ ਖਿੱਚਦੇ ਹਨ ਅਤੇ ਧਨੁੱਖ ਨੂੰ ਝੁਕਾਉਂਦੇ ਹਨ ਗਰੀਬਾਂ ਅਤੇ ਲੋੜਵੰਦਾਂ ਨੂੰ ਹੇਠਾਂ ਲਿਆਉਣ ਲਈ, ਉਹਨਾਂ ਨੂੰ ਮਾਰਨ ਲਈ ਜਿਨ੍ਹਾਂ ਦੇ ਰਾਹ ਸਿੱਧੇ ਹਨ।

Psalm 37:14 (UKJV) The wicked have drawn out the sword, and have bent their bow, to cast down the poor and needy, and to slay such as be of upright conversation.

12ਦੁਸ਼ਟ ਧਰਮੀਆਂ ਦੇ ਵਿਰੁੱਧ ਸਾਜ਼ਿਸ਼ ਰਚਦੇ ਹਨ ਅਤੇ ਉਹਨਾਂ ਉੱਤੇ ਦੰਦ ਪੀਸਦੇ ਹਨ।

13ਪਰ ਯਾਹਵੇਹ ਦੁਸ਼ਟਾਂ ਉੱਤੇ ਹੱਸਦਾ ਹੈ, ਕਿਉਂਕਿ ਉਹ ਜਾਣਦਾ ਹੈ ਕਿ ਨਿਆਂ ਦਾ ਦਿਨ ਆਉਣ ਵਾਲਾ ਹੈ।

14ਦੁਸ਼ਟ ਤਲਵਾਰ ਖਿੱਚਦੇ ਹਨ ਅਤੇ ਧਨੁੱਖ ਨੂੰ ਝੁਕਾਉਂਦੇ ਹਨ ਗਰੀਬਾਂ ਅਤੇ ਲੋੜਵੰਦਾਂ ਨੂੰ ਹੇਠਾਂ ਲਿਆਉਣ ਲਈ, ਉਹਨਾਂ ਨੂੰ ਮਾਰਨ ਲਈ ਜਿਨ੍ਹਾਂ ਦੇ ਰਾਹ ਸਿੱਧੇ ਹਨ।

15ਪਰ ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਆਪਣੇ ਦਿਲਾਂ ਨੂੰ ਵਿੰਨ੍ਹਣਗੀਆਂ, ਅਤੇ ਉਹਨਾਂ ਦੇ ਧਣੁੱਖ ਟੁੱਟ ਜਾਣਗੇ।

16ਬਹੁਤ ਸਾਰੇ ਦੁਸ਼ਟਾਂ ਦੀ ਦੌਲਤ ਨਾਲੋਂ ਧਰਮੀ ਕੋਲ ਥੋੜਾ ਜਿਹਾ ਹੋਣਾ ਚੰਗਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.