ਜ਼ਬੂਰਾਂ 38

ਯਾਹਵੇਹ, ਆਪਣੇ ਗੁੱਸੇ ਵਿੱਚ ਮੈਨੂੰ ਨਾ ਝਿੜਕੀਂ ਅਤੇ ਨਾ ਹੀ ਆਪਣੇ ਕ੍ਰੋਧ ਵਿੱਚ ਮੈਨੂੰ ਤਾੜ ਕਰ।

Psalm 38:1 (UKJV) O lord, rebuke me not in your wrath: neither chasten me in your hot displeasure.

1ਯਾਹਵੇਹ, ਆਪਣੇ ਗੁੱਸੇ ਵਿੱਚ ਮੈਨੂੰ ਨਾ ਝਿੜਕੀਂ ਅਤੇ ਨਾ ਹੀ ਆਪਣੇ ਕ੍ਰੋਧ ਵਿੱਚ ਮੈਨੂੰ ਤਾੜ ਕਰ।

2ਤੇਰੇ ਤੀਰਾਂ ਨੇ ਮੈਨੂੰ ਵਿੰਨ੍ਹਿਆ ਹੈ, ਅਤੇ ਤੇਰੇ ਹੱਥ ਨੇ ਮੈਨੂੰ ਦੱਬਾ ਕੇ ਰੱਖਿਆ ਹੈ।

3ਤੇਰੇ ਕ੍ਰੋਧ ਦੇ ਕਾਰਨ ਮੇਰੇ ਸਰੀਰ ਵਿੱਚ ਕੋਈ ਤੰਦਰੁਸਤੀ ਨਹੀਂ ਹੈ; ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.