ਜ਼ਬੂਰਾਂ 38

ਹੇ ਯਾਹਵੇਹ, ਮੇਰੀਆਂ ਸਾਰੀਆਂ ਇੱਛਾਵਾਂ ਤੇਰੇ ਅੱਗੇ ਖੁਲ੍ਹੀਆਂ ਪਈਆਂ ਹਨ; ਮੇਰਾ ਕਰਾਹਣਾ ਤੇਰੇ ਕੋਲੋਂ ਲੁਕਿਆ ਨਹੀਂ ਹੈ।

Psalm 38:9 (UKJV) Lord, all my desire is before you; and my groaning is not hid from you.

7ਮੇਰੀ ਪਿੱਠ ਦਰਦ ਨਾਲ ਭਰ ਗਈ ਹੈ; ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ ਹੈ।

8ਮੈਂ ਕਮਜ਼ੋਰ ਅਤੇ ਪੂਰੀ ਤਰ੍ਹਾਂ ਕੁਚਲਿਆ ਹੋਇਆ ਹਾਂ; ਮੈਂ ਦਿਲ ਦੇ ਦੁੱਖ ਦੇ ਕਾਰਨ ਹੂੰਗਦਾ ਹਾਂ।

9ਹੇ ਯਾਹਵੇਹ, ਮੇਰੀਆਂ ਸਾਰੀਆਂ ਇੱਛਾਵਾਂ ਤੇਰੇ ਅੱਗੇ ਖੁਲ੍ਹੀਆਂ ਪਈਆਂ ਹਨ; ਮੇਰਾ ਕਰਾਹਣਾ ਤੇਰੇ ਕੋਲੋਂ ਲੁਕਿਆ ਨਹੀਂ ਹੈ।

10ਮੇਰਾ ਦਿਲ ਧੜਕਦਾ ਹੈ, ਮੇਰੀ ਤਾਕਤ ਮੈਨੂੰ ਅਸਫ਼ਲ ਕਰਦੀ ਹੈ; ਮੇਰੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ ਹੈ।

11ਮੇਰੀ ਬਿਬਤਾ ਦੇ ਕਾਰਨ ਮੇਰੇ ਦੋਸਤ ਅਤੇ ਸਾਥੀ ਮੇਰੇ ਤੋਂ ਦੂਰ ਰਹਿੰਦੇ ਹਨ; ਮੇਰੇ ਗੁਆਂਢੀ ਵੀ ਦੂਰ ਰਹਿੰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.