ਜ਼ਬੂਰਾਂ 39

ਤੂੰ ਮੇਰੇ ਦਿਨਾਂ ਨੂੰ ਸਿਰਫ ਹੱਥਾਂ ਦੀ ਚੌੜਾਈ ਬਣਾ ਦਿੱਤਾ ਹੈ; ਮੇਰੇ ਸਾਲਾਂ ਦੀ ਮਿਆਦ ਤੁਹਾਡੇ ਅੱਗੇ ਕੁਝ ਵੀ ਨਹੀਂ ਹੈ। ਹਰ ਕੋਈ ਇੱਕ ਸਾਹ ਹੈ, ਉਹ ਵੀ ਜੋ ਸੁਰੱਖਿਅਤ ਜਾਪਦੇ ਹਨ।

Psalm 39:5 (UKJV) Behold, you have made my days as an handbreadth; and mine age is as nothing before you: verily every man at his best state is altogether vanity. Selah.

3ਮੇਰਾ ਦਿਲ ਮੇਰੇ ਅੰਦਰ ਗਰਮ ਹੋ ਗਿਆ, ਜਦੋਂ ਮੈਂ ਸਿਮਰਨ ਕਰਦਾ ਸੀ, ਅੱਗ ਬਲਦੀ ਸੀ, ਤਦ ਮੈਂ ਆਪਣੀ ਜੀਭ ਨਾਲ ਬੋਲਿਆ:

4“ਯਾਹਵੇਹ, ਮੈਨੂੰ, ਮੇਰੀ ਜ਼ਿੰਦਗੀ ਦਾ ਅੰਤ ਅਤੇ ਮੇਰੇ ਦਿਨਾਂ ਦੀ ਗਿਣਤੀ ਦਿਖਾ; ਮੈਨੂੰ ਦੱਸ ਕਿ ਮੇਰੀ ਜ਼ਿੰਦਗੀ ਕਿੰਨੀ ਅਸਥਿਰ ਹੈ।

5ਤੂੰ ਮੇਰੇ ਦਿਨਾਂ ਨੂੰ ਸਿਰਫ ਹੱਥਾਂ ਦੀ ਚੌੜਾਈ ਬਣਾ ਦਿੱਤਾ ਹੈ; ਮੇਰੇ ਸਾਲਾਂ ਦੀ ਮਿਆਦ ਤੁਹਾਡੇ ਅੱਗੇ ਕੁਝ ਵੀ ਨਹੀਂ ਹੈ। ਹਰ ਕੋਈ ਇੱਕ ਸਾਹ ਹੈ, ਉਹ ਵੀ ਜੋ ਸੁਰੱਖਿਅਤ ਜਾਪਦੇ ਹਨ।

6“ਯਕੀਨਨ ਹੀ ਹਰ ਮਨੁੱਖ ਸਿਰਫ ਛਾਇਆ ਵਾਂਗੂੰ ਘੁੰਮਦਾ ਫਿਰਦਾ ਹੈ; ਸੱਚ-ਮੁੱਚ ਉਹ ਵਿਅਰਥ ਭੱਜ-ਦੌੜ ਕਰਦੇ ਅਤੇ ਧਨ ਇਕੱਠਾ ਕਰਦੇ ਹਨ ਇਹ ਜਾਣੇ ਬਿਨਾਂ ਕਿ ਇਹ ਅੰਤ ਕਿਸ ਦਾ ਹੋਵੇਗਾ।

7“ਹੇ ਯਾਹਵੇਹ, ਪਰ ਹੁਣ ਮੈਂ ਕੀ ਭਾਲਦਾ ਹਾਂ? ਮੇਰੀ ਆਸ ਤੇਰੇ ਵਿੱਚ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.