ਜ਼ਬੂਰਾਂ 4

ਗੁੱਸਾ ਕਰੋ ਪਰ ਪਾਪ ਨਾ ਕਰੋ, ਆਪਣੇ ਬਿਸਤਰੇ ਉੱਤੇ ਲੰਮੇ ਪਏ ਹੋਏ, ਆਪਣੇ ਮਨ ਵਿੱਚ ਸੋਚੋ ਅਤੇ ਸ਼ਾਤ ਰਹੋ।

Psalm 4:4 (UKJV) Stand in awe, and sin not: commune with your own heart upon your bed, and be still. Selah.

2ਤੁਸੀਂ ਲੋਕ ਕਦੋਂ ਤੱਕ ਮੇਰੀ ਮਹਿਮਾ ਨੂੰ ਸ਼ਰਮਿੰਦਗੀ ਵਿੱਚ ਬਦਲਦੇ ਰਹੋਗੇ? ਤੁਸੀਂ ਕਦੋਂ ਤੱਕ ਭਰਮ ਨਾਲ ਪ੍ਰੇਮ ਅਤੇ ਝੂਠ ਨੂੰ ਲੱਭੋਗੇ?

3ਇਹ ਯਾਦ ਰੱਖੋ ਕਿ ਯਾਹਵੇਹ ਨੇ ਵਿਸ਼ਵਾਸ ਯੋਗ ਪਵਿੱਤਰ ਸੰਤ ਨੂੰ ਆਪਣੇ ਲਈ ਅਲੱਗ ਕਰ ਲਿਆ ਹੈ; ਜਦੋਂ ਮੈਂ ਪੁਕਾਰਾਂ, ਯਾਹਵੇਹ ਮੇਰੀ ਸੁਣੇਗਾ।

4ਗੁੱਸਾ ਕਰੋ ਪਰ ਪਾਪ ਨਾ ਕਰੋ, ਆਪਣੇ ਬਿਸਤਰੇ ਉੱਤੇ ਲੰਮੇ ਪਏ ਹੋਏ, ਆਪਣੇ ਮਨ ਵਿੱਚ ਸੋਚੋ ਅਤੇ ਸ਼ਾਤ ਰਹੋ।

5ਧਾਰਮਿਕਤਾ ਨਾਲ ਬਲੀ ਚੜ੍ਹਾ ਅਤੇ ਯਾਹਵੇਹ ਉੱਤੇ ਭਰੋਸਾ ਰੱਖ।

6ਬਥੇਰੇ ਜੋ ਇਹ ਆਖਦੇ ਹਨ, “ਕੌਣ ਹੈ ਜੋ ਸਾਨੂੰ ਚੰਗਾ ਸਮਾਂ ਵਿਖਾਏਗਾ?” ਹੇ ਯਾਹਵੇਹ, ਤੂੰ ਆਪਣੇ ਮੁੱਖ ਦਾ ਪ੍ਰਕਾਸ਼ ਸਾਡੇ ਉੱਤੇ ਚਮਕਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.