6ਬਥੇਰੇ ਜੋ ਇਹ ਆਖਦੇ ਹਨ, “ਕੌਣ ਹੈ ਜੋ ਸਾਨੂੰ ਚੰਗਾ ਸਮਾਂ ਵਿਖਾਏਗਾ?” ਹੇ ਯਾਹਵੇਹ, ਤੂੰ ਆਪਣੇ ਮੁੱਖ ਦਾ ਪ੍ਰਕਾਸ਼ ਸਾਡੇ ਉੱਤੇ ਚਮਕਾ।
7ਤੁਸੀਂ ਮੇਰੇ ਦਿਲ ਨੂੰ ਖੁਸ਼ੀ ਨਾਲ ਭਰ ਦਿੱਤਾ ਹੈ ਜਦੋਂ ਦਾਣੇ ਅਤੇ ਦਾਖ਼ਰਸ ਬਹੁਤ ਹੋ ਗਏ ਹਨ।
8ਮੈਂ ਸ਼ਾਂਤੀ ਨਾਲ ਲੇਟਦਾ ਹੀ ਸੌਂ ਜਾਵਾਂਗਾ, ਕਿਉਂਕਿ, ਹੇ ਯਾਹਵੇਹ ਕੇਵਲ ਤੁਸੀਂ ਹੀ, ਮੈਨੂੰ ਸੁਰੱਖਿਆ ਵਿੱਚ ਵਸਾਉਂਦੇ ਹੋ।