ਜ਼ਬੂਰਾਂ 41

ਮੈਂ ਜਾਣਦਾ ਹਾਂ ਕਿ ਤੂੰ ਮੇਰੇ ਉੱਤੇ ਪ੍ਰਸੰਨ ਹੈ, ਕਿਉਂਕਿ ਮੇਰਾ ਦੁਸ਼ਮਣ ਮੇਰੇ ਉੱਤੇ ਜਿੱਤ ਨਹੀਂ ਪਾਉਂਦਾ।

Psalm 41:11 (UKJV) By this I know that you favour me, because mine enemy does not triumph over me.

9ਇੱਥੋਂ ਤੱਕ ਕਿ ਮੇਰਾ ਨਜ਼ਦੀਕੀ ਮਿੱਤਰ, ਜਿਸ ਉੱਤੇ ਮੈਂ ਭਰੋਸਾ ਕੀਤਾ, ਇੱਕ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਹ ਮੇਰੇ ਵਿਰੁੱਧ ਹੋ ਗਿਆ ਹੈ।

10ਹੇ ਯਾਹਵੇਹ, ਪਰ ਤੂੰ ਮੇਰੇ ਤੇ ਕਿਰਪਾ ਕਰਕੇ ਮੈਨੂੰ ਖੜਾ ਕਰ; ਤਾਂ ਜੋ ਮੈਂ ਉਹਨਾਂ ਦਾ ਬਦਲਾ ਦੇ ਸਕਾਂ।

11ਮੈਂ ਜਾਣਦਾ ਹਾਂ ਕਿ ਤੂੰ ਮੇਰੇ ਉੱਤੇ ਪ੍ਰਸੰਨ ਹੈ, ਕਿਉਂਕਿ ਮੇਰਾ ਦੁਸ਼ਮਣ ਮੇਰੇ ਉੱਤੇ ਜਿੱਤ ਨਹੀਂ ਪਾਉਂਦਾ।

12ਮੇਰੀ ਖਰਿਆਈ ਦੇ ਕਾਰਨ ਤੁਸੀਂ ਮੈਨੂੰ ਸੰਭਾਲਦੇ ਹੋ ਅਤੇ ਮੈਨੂੰ ਸਦਾ ਲਈ ਆਪਣੀ ਹਜ਼ੂਰੀ ਵਿੱਚ ਰੱਖਦਾ ਹੈ।

13ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਆਦ ਤੋਂ ਅੰਤ ਤੱਕ। ਆਮੀਨ ਅਤੇ ਆਮੀਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.