ਜ਼ਬੂਰਾਂ 46

ਇਸ ਲਈ ਅਸੀਂ ਨਹੀਂ ਡਰਾਂਗੇ, ਭਾਵੇਂ ਧਰਤੀ ਉਲਟ ਜਾਵੇਂ। ਅਤੇ ਪਹਾੜ ਸਮੁੰਦਰ ਵਿੱਚ ਸੁੱਟੇ ਜਾਣ,

Psalm 46:2 (UKJV) Therefore will not we fear, though the earth be removed, and though the mountains be carried into the midst of the sea;

1ਪਰਮੇਸ਼ਵਰ ਸਾਡੀ ਪਨਾਹ ਅਤੇ ਤਾਕਤ ਹੈ, ਉਹ ਮੁਸੀਬਤ ਵਿੱਚ ਸਾਡਾ ਵੱਡਾ ਸਹਾਇਕ ਹੈ।

2ਇਸ ਲਈ ਅਸੀਂ ਨਹੀਂ ਡਰਾਂਗੇ, ਭਾਵੇਂ ਧਰਤੀ ਉਲਟ ਜਾਵੇਂ। ਅਤੇ ਪਹਾੜ ਸਮੁੰਦਰ ਵਿੱਚ ਸੁੱਟੇ ਜਾਣ,

3ਭਾਵੇਂ ਉਸ ਦਾ ਪਾਣੀ ਗਰਜਦਾ ਅਤੇ ਝੱਗ ਛੱਡਦਾ ਹੈ ਅਤੇ ਪਰਬਤ ਉਸਦੇ ਉਛਾਲ ਨਾਲ ਕੰਬਦੇ ਹਨ।

4ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ਵਰ ਦੇ ਸ਼ਹਿਰ ਨੂੰ ਖੁਸ਼ ਕਰਦੀਆਂ ਹਨ, ਪਵਿੱਤਰ ਸਥਾਨ ਜਿੱਥੇ ਅੱਤ ਮਹਾਨ ਨਿਵਾਸ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.