ਜ਼ਬੂਰਾਂ 46

ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ਵਰ ਦੇ ਸ਼ਹਿਰ ਨੂੰ ਖੁਸ਼ ਕਰਦੀਆਂ ਹਨ, ਪਵਿੱਤਰ ਸਥਾਨ ਜਿੱਥੇ ਅੱਤ ਮਹਾਨ ਨਿਵਾਸ ਕਰਦਾ ਹੈ।

Psalm 46:4 (UKJV) There is a river, the streams whereof shall make glad the city of God, the holy place of the tabernacles of the most High.

2ਇਸ ਲਈ ਅਸੀਂ ਨਹੀਂ ਡਰਾਂਗੇ, ਭਾਵੇਂ ਧਰਤੀ ਉਲਟ ਜਾਵੇਂ। ਅਤੇ ਪਹਾੜ ਸਮੁੰਦਰ ਵਿੱਚ ਸੁੱਟੇ ਜਾਣ,

3ਭਾਵੇਂ ਉਸ ਦਾ ਪਾਣੀ ਗਰਜਦਾ ਅਤੇ ਝੱਗ ਛੱਡਦਾ ਹੈ ਅਤੇ ਪਰਬਤ ਉਸਦੇ ਉਛਾਲ ਨਾਲ ਕੰਬਦੇ ਹਨ।

4ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ਵਰ ਦੇ ਸ਼ਹਿਰ ਨੂੰ ਖੁਸ਼ ਕਰਦੀਆਂ ਹਨ, ਪਵਿੱਤਰ ਸਥਾਨ ਜਿੱਥੇ ਅੱਤ ਮਹਾਨ ਨਿਵਾਸ ਕਰਦਾ ਹੈ।

5ਪਰਮੇਸ਼ਵਰ ਉਸ ਸ਼ਹਿਰ ਦੇ ਅੰਦਰ ਹੈ, ਉਹ ਸ਼ਹਿਰ ਕਦੇ ਨਹੀਂ ਡਿੱਗੇਗਾ; ਦਿਨ ਚੜ੍ਹਨ ਵੇਲੇ ਪਰਮੇਸ਼ਵਰ ਉਸਦੀ ਮਦਦ ਕਰੇਗਾ।

6ਰਾਸ਼ਟਰ ਉਥਲ-ਪੁਥਲ ਹੋ ਗਏ ਹਨ, ਰਾਜ ਡੋਲ ਗਏ; ਉਹ ਆਪਣੀ ਆਵਾਜ਼ ਚੁੱਕਦਾ ਹੈ, ਧਰਤੀ ਪਿਘਲ ਜਾਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.