ਜ਼ਬੂਰਾਂ 49

ਕਿਉਂਕਿ ਜਦੋਂ ਉਹ ਮਰਨਗੇ ਤਾਂ ਉਹ ਆਪਣੇ ਨਾਲ ਕੁਝ ਵੀ ਨਹੀਂ ਲੈ ਜਾਣਗੇ, ਉਹਨਾਂ ਦੀ ਸ਼ਾਨ ਉਹਨਾਂ ਦੇ ਨਾਲ ਕਬਰ ਵਿੱਚ ਨਹੀਂ ਉਤਰੇਗੀ।

Psalm 49:17 (UKJV) For when he dies he shall carry nothing away: his glory shall not descend after him.

15ਪਰ ਪਰਮੇਸ਼ਵਰ ਮੈਨੂੰ ਪਤਾਲ ਦੀ ਮੌਤ ਤੋਂ ਛੁਟਕਾਰਾ ਦੇਵੇਗਾ; ਉਹ ਮੈਨੂੰ ਜ਼ਰੂਰ ਆਪਣੇ ਕੋਲ ਲੈ ਜਾਵੇਗਾ।

16ਤੂੰ ਨਾ ਡਰ ਜਦੋਂ ਕੋਈ ਮਨੁੱਖ ਅਮੀਰ ਹੋ ਜਾਵੇਂ, ਜਦੋਂ ਉਸਦੇ ਘਰ ਦੀ ਸ਼ਾਨ ਵਧ ਜਾਵੇ;

17ਕਿਉਂਕਿ ਜਦੋਂ ਉਹ ਮਰਨਗੇ ਤਾਂ ਉਹ ਆਪਣੇ ਨਾਲ ਕੁਝ ਵੀ ਨਹੀਂ ਲੈ ਜਾਣਗੇ, ਉਹਨਾਂ ਦੀ ਸ਼ਾਨ ਉਹਨਾਂ ਦੇ ਨਾਲ ਕਬਰ ਵਿੱਚ ਨਹੀਂ ਉਤਰੇਗੀ।

18ਭਾਵੇਂ ਜਿਉਂਦੇ ਜੀ ਉਹ ਆਪਣੇ ਆਪ ਨੂੰ ਮੁਬਾਰਕ ਮੰਨਦੇ ਹਨ ਅਤੇ ਲੋਕ ਤੁਹਾਡੀ ਵਡਿਆਈ ਕਰਦੇ ਹਨ ਜਦੋਂ ਤੁਸੀਂ ਖੁਸ਼ਹਾਲ ਹੁੰਦੇ ਹੋ,

19ਉਹ ਉਹਨਾਂ ਨਾਲ ਰਲ ਜਾਣਗੇ ਜੋ ਉਹਨਾਂ ਤੋਂ ਪਹਿਲਾਂ ਚਲੇ ਗਏ ਹਨ, ਜੋ ਮੁੜ ਕੇ ਜੀਵਨ ਦੀ ਰੋਸ਼ਨੀ ਨਹੀਂ ਦੇਖ ਸਕਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.