ਜ਼ਬੂਰਾਂ 50

“ਤੁਸੀਂ ਜਿਹੜੇ ਪਰਮੇਸ਼ਵਰ ਨੂੰ ਭੁੱਲ ਜਾਂਦੇ ਹੋ, ਇਸ ਵੱਲ ਧਿਆਨ ਦਿਓ, ਨਹੀਂ ਤਾਂ ਮੈਂ ਤੁਹਾਡੇ ਟੁਕੜੇ-ਟੁਕੜੇ ਕਰ ਦਿਆਂਗਾ, ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ:

Psalm 50:22 (UKJV) Now consider this, all of you that forget God, lest I tear you in pieces, and there be none to deliver.

20ਤੁਸੀਂ ਬੈਠ ਕੇ ਆਪਣੇ ਭਰਾ ਦੇ ਵਿਰੁੱਧ ਗਵਾਹੀ ਦਿੰਦੇ ਹੋ ਅਤੇ ਆਪਣੀ ਮਾਂ ਦੇ ਪੁੱਤਰ ਦੀ ਨਿੰਦਿਆ ਕਰਦੇ ਹੋ।

21ਜਦੋਂ ਤੁਸੀਂ ਇਹ ਗੱਲਾਂ ਕੀਤੀਆਂ ਅਤੇ ਮੈਂ ਚੁੱਪ ਰਿਹਾ, ਤੁਸੀਂ ਸੋਚਿਆ ਕਿ ਮੈਂ ਬਿਲਕੁਲ ਤੁਹਾਡੇ ਵਰਗਾ ਹਾਂ। ਪਰ ਹੁਣ ਮੈਂ ਤੁਹਾਨੂੰ ਦੋਸ਼ੀ ਠਹਿਰਾਉਂਦਾ ਹਾਂ ਅਤੇ ਤੁਹਾਡੇ ਸਾਹਮਣੇ ਆਪਣੇ ਦੋਸ਼ ਰੱਖਦਾ ਹਾਂ।

22“ਤੁਸੀਂ ਜਿਹੜੇ ਪਰਮੇਸ਼ਵਰ ਨੂੰ ਭੁੱਲ ਜਾਂਦੇ ਹੋ, ਇਸ ਵੱਲ ਧਿਆਨ ਦਿਓ, ਨਹੀਂ ਤਾਂ ਮੈਂ ਤੁਹਾਡੇ ਟੁਕੜੇ-ਟੁਕੜੇ ਕਰ ਦਿਆਂਗਾ, ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ:

23ਜਿਹੜੇ ਧੰਨਵਾਦ ਦੀਆਂ ਭੇਟਾਂ ਚੜ੍ਹਾਉਂਦੇ ਹਨ, ਉਹ ਮੇਰਾ ਆਦਰ ਕਰਦੇ ਹਨ, ਅਤੇ ਮੈਂ ਨਿਰਦੋਸ਼ਾਂ ਨੂੰ ਆਪਣੀ ਮੁਕਤੀ ਦਿਖਾਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.