ਜ਼ਬੂਰਾਂ 50

“ਮੇਰੇ ਲੋਕੋ, ਸੁਣੋ ਅਤੇ ਮੈਂ ਬੋਲਾਂਗਾ; ਹੇ ਇਸਰਾਏਲ, ਮੈਂ ਤੇਰੇ ਵਿਰੁੱਧ ਗਵਾਹੀ ਦਿਆਂਗਾ: ਮੈਂ ਪਰਮੇਸ਼ਵਰ, ਤੁਹਾਡਾ ਪਰਮੇਸ਼ਵਰ ਹਾਂ।

Psalm 50:7 (UKJV) Hear, O my people, and I will speak; O Israel, and I will testify against you: I am God, even your God.

5“ਇਨ੍ਹਾਂ ਪਵਿੱਤਰ ਲੋਕਾਂ ਨੂੰ ਮੇਰੇ ਕੋਲ ਇਕੱਠਾ ਕਰੋ, ਜਿਨ੍ਹਾਂ ਨੇ ਬਲੀਦਾਨ ਦੇ ਕੇ ਮੇਰੇ ਨਾਲ ਨੇਮ ਬੰਨ੍ਹੀ ਸੀ।”

6ਅਤੇ ਸਵਰਗ ਉਸ ਦੀ ਧਾਰਮਿਕਤਾ ਦਾ ਪਰਚਾਰ ਕਰਦੇ ਹਨ, ਕਿਉਂ ਜੋ ਉਹ ਨਿਆਂ ਦਾ ਪਰਮੇਸ਼ਵਰ ਹੈ।

7“ਮੇਰੇ ਲੋਕੋ, ਸੁਣੋ ਅਤੇ ਮੈਂ ਬੋਲਾਂਗਾ; ਹੇ ਇਸਰਾਏਲ, ਮੈਂ ਤੇਰੇ ਵਿਰੁੱਧ ਗਵਾਹੀ ਦਿਆਂਗਾ: ਮੈਂ ਪਰਮੇਸ਼ਵਰ, ਤੁਹਾਡਾ ਪਰਮੇਸ਼ਵਰ ਹਾਂ।

8ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।

9ਮੈਨੂੰ ਤੇਰੀ ਖੁਰਲੀ ਤੋਂ ਕਿਸੇ ਬਲਦ ਦੀ ਲੋੜ ਨਹੀਂ, ਨਾ ਤੇਰੇ ਵਾੜਿਆਂ ਤੋਂ ਬੱਕਰੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.