1ਹੇ ਪਰਮੇਸ਼ਵਰ ਆਪਣੀ ਕਿਰਪਾ ਦੇ ਅਨੁਸਾਰ, ਮੇਰੇ ਉੱਤੇ ਦਯਾ ਕਰ। ਆਪਣੀ ਰਹਿਮਦਿਲੀ ਦੇ ਅਨੁਸਾਰ, ਮੇਰੇ ਅਪਰਾਧ ਨੂੰ ਮਿਟਾ ਦੇ।
2ਮੇਰੀ ਬਦੀ ਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪਾਂ ਤੋਂ ਮੈਨੂੰ ਸਾਫ਼ ਕਰ।
3ਕਿਉਂ ਜੋ ਮੈਂ ਆਪਣੇ ਅਪਰਾਧ ਨੂੰ ਜਾਣਦਾ ਹਾਂ। ਅਤੇ ਮੇਰਾ ਪਾਪ ਮੇਰੇ ਸਾਹਮਣੇ ਹੈ।
ਹੇ ਪਰਮੇਸ਼ਵਰ ਆਪਣੀ ਕਿਰਪਾ ਦੇ ਅਨੁਸਾਰ, ਮੇਰੇ ਉੱਤੇ ਦਯਾ ਕਰ। ਆਪਣੀ ਰਹਿਮਦਿਲੀ ਦੇ ਅਨੁਸਾਰ, ਮੇਰੇ ਅਪਰਾਧ ਨੂੰ ਮਿਟਾ ਦੇ।
Psalm 51:1 (UKJV) Have mercy upon me, O God, according to your loving kindness: according unto the multitude of your tender mercies blot out my transgressions.
1ਹੇ ਪਰਮੇਸ਼ਵਰ ਆਪਣੀ ਕਿਰਪਾ ਦੇ ਅਨੁਸਾਰ, ਮੇਰੇ ਉੱਤੇ ਦਯਾ ਕਰ। ਆਪਣੀ ਰਹਿਮਦਿਲੀ ਦੇ ਅਨੁਸਾਰ, ਮੇਰੇ ਅਪਰਾਧ ਨੂੰ ਮਿਟਾ ਦੇ।
2ਮੇਰੀ ਬਦੀ ਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪਾਂ ਤੋਂ ਮੈਨੂੰ ਸਾਫ਼ ਕਰ।
3ਕਿਉਂ ਜੋ ਮੈਂ ਆਪਣੇ ਅਪਰਾਧ ਨੂੰ ਜਾਣਦਾ ਹਾਂ। ਅਤੇ ਮੇਰਾ ਪਾਪ ਮੇਰੇ ਸਾਹਮਣੇ ਹੈ।
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.