ਜ਼ਬੂਰਾਂ 51

ਹੇ ਪਰਮੇਸ਼ਵਰ, ਮੇਰੇ ਵਿੱਚ ਇੱਕ ਸਾਫ਼ ਦਿਲ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।

Psalm 51:10 (UKJV) Create in me a clean heart, O God; and renew a right spirit within me.

8ਮੈਨੂੰ ਆਨੰਦ ਅਤੇ ਖੁਸ਼ੀ ਸੁਣਾ; ਜਿਨ੍ਹਾਂ ਹੱਡੀਆਂ ਨੂੰ ਤੂੰ ਕੁਚਲਿਆ ਹੈ ਉਹ ਖੁਸ਼ ਹੋਣ।

9ਮੇਰੇ ਪਾਪਾਂ ਵੱਲੋਂ ਮੂੰਹ ਫੇਰ ਲੈ। ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ।

10ਹੇ ਪਰਮੇਸ਼ਵਰ, ਮੇਰੇ ਵਿੱਚ ਇੱਕ ਸਾਫ਼ ਦਿਲ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।

11ਮੈਨੂੰ ਆਪਣੀ ਹਜ਼ੂਰੀ ਤੋਂ ਨਾ ਕੱਢ ਅਤੇ ਆਪਣਾ ਪਵਿੱਤਰ ਆਤਮਾ ਮੇਰੇ ਤੋਂ ਨਾ ਲੈ।

12ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.