ਜ਼ਬੂਰਾਂ 51

ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਖੁਸ਼ ਹੋਵੇਗਾ, ਹੋਮ ਬਲੀ ਅਤੇ ਪੂਰੀ ਹੋਮ ਬਲੀ ਵਿੱਚ; ਫਿਰ ਤੇਰੀ ਜਗਵੇਦੀ ਉੱਤੇ ਬਲਦ ਭੇਂਟ ਕੀਤੇ ਜਾਣਗੇ।

Psalm 51:19 (UKJV) Then shall you be pleased with the sacrifices of righteousness, with burnt offering and whole burnt offering: then shall they offer bullocks upon yours altar.

17ਹੇ ਪਰਮੇਸ਼ਵਰ, ਮੇਰਾ ਬਲੀਦਾਨ ਟੁੱਟਿਆ ਹੋਇਆ ਆਤਮਾ ਹੈ ਟੁੱਟੇ ਅਤੇ ਕੁਚਲੇ ਹੋਏ ਮਨ ਨੂੰ, ਹੇ ਪਰਮੇਸ਼ਵਰ, ਤੂੰ ਤੁੱਛ ਨਾ ਜਾਣਿਆ।

18ਇਹ ਤੁਹਾਨੂੰ ਸੀਯੋਨ ਦੀ ਖੁਸ਼ਹਾਲੀ, ਯੇਰੂਸ਼ਲੇਮ ਸ਼ਹਿਰ ਦੀਆਂ ਕੰਧਾਂ ਬਣਾਉਣ ਲਈ ਖੁਸ਼ ਕਰੇ।

19ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਖੁਸ਼ ਹੋਵੇਗਾ, ਹੋਮ ਬਲੀ ਅਤੇ ਪੂਰੀ ਹੋਮ ਬਲੀ ਵਿੱਚ; ਫਿਰ ਤੇਰੀ ਜਗਵੇਦੀ ਉੱਤੇ ਬਲਦ ਭੇਂਟ ਕੀਤੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.