ਜ਼ਬੂਰਾਂ 51

ਜੂਫੇ ਨਾਲ ਮੈਨੂੰ ਸਾਫ਼ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ; ਮੈਨੂੰ ਧੋ ਅਤੇ ਮੈਂ ਬਰਫ਼ ਨਾਲੋਂ ਚਿੱਟਾ ਹੋ ਜਾਵਾਂਗਾ।

Psalm 51:7 (UKJV) Purge me with hyssop, and I shall be clean: wash me, and I shall be whiter than snow.

5ਸੱਚ-ਮੁੱਚ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਂ ਨੇ ਮੈਨੂੰ ਕੁੱਖ ਵਿੱਚ ਲਿਆ।

6ਫਿਰ ਵੀ ਤੁਸੀਂ ਗਰਭ ਵਿੱਚ ਵੀ ਵਫ਼ਾਦਾਰੀ ਦੀ ਇੱਛਾ ਕੀਤੀ। ਅਤੇ ਤੁਸੀਂ ਉਸ ਗੁਪਤ ਜਗ੍ਹਾ ਵਿੱਚ ਵੀ ਮੈਨੂੰ ਬੁੱਧੀ ਸਿਖਾਈ।

7ਜੂਫੇ ਨਾਲ ਮੈਨੂੰ ਸਾਫ਼ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ; ਮੈਨੂੰ ਧੋ ਅਤੇ ਮੈਂ ਬਰਫ਼ ਨਾਲੋਂ ਚਿੱਟਾ ਹੋ ਜਾਵਾਂਗਾ।

8ਮੈਨੂੰ ਆਨੰਦ ਅਤੇ ਖੁਸ਼ੀ ਸੁਣਾ; ਜਿਨ੍ਹਾਂ ਹੱਡੀਆਂ ਨੂੰ ਤੂੰ ਕੁਚਲਿਆ ਹੈ ਉਹ ਖੁਸ਼ ਹੋਣ।

9ਮੇਰੇ ਪਾਪਾਂ ਵੱਲੋਂ ਮੂੰਹ ਫੇਰ ਲੈ। ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.