ਜ਼ਬੂਰਾਂ 53

ਹਾਏ, ਇਸਰਾਏਲ ਲਈ ਉਹ ਮੁਕਤੀ ਸੀਯੋਨ ਤੋਂ ਆਵੇਗੀ! ਜਦੋਂ ਪਰਮੇਸ਼ਵਰ ਆਪਣੇ ਲੋਕਾਂ ਨੂੰ ਬਹਾਲ ਕਰੇਗਾ, ਯਾਕੋਬ ਖੁਸ਼ੀ ਮਨਾਵੇ ਅਤੇ ਇਸਰਾਏਲ ਅਨੰਦ ਹੋਵੇ!

Psalm 53:6 (UKJV) Oh that the salvation of Israel were come out of Zion! When God brings back the captivity of his people, Jacob shall rejoice, and Israel shall be glad.

4ਕੀ ਇਹ ਸਾਰੇ ਦੁਸ਼ਟ ਕੁਝ ਨਹੀਂ ਜਾਣਦੇ? ਉਹ ਮੇਰੇ ਲੋਕਾਂ ਨੂੰ ਇਸ ਤਰ੍ਹਾਂ ਖਾ ਜਾਂਦੇ ਹਨ ਜਿਵੇਂ ਰੋਟੀ ਖਾਂਦੇ ਹਨ। ਉਹ ਕਦੇ ਵੀ ਪਰਮੇਸ਼ਵਰ ਦਾ ਨਾਮ ਨਹੀਂ ਲੈਂਦੇ।

5ਪਰ ਉਹ ਉੱਥੇ ਵੱਡੇ ਡਰ ਨਾਲ ਭਰੇ ਹੋਏ ਹਨ, ਜਿੱਥੇ ਡਰਨ ਲਈ ਕੁਝ ਵੀ ਨਹੀਂ ਸੀ। ਪਰਮੇਸ਼ਵਰ ਨੇ ਤੁਹਾਡੇ ਉੱਤੇ ਹਮਲਾ ਕਰਨ ਵਾਲਿਆਂ ਦੀਆਂ ਹੱਡੀਆਂ ਖਿਲਾਰ ਦਿੱਤੀਆਂ। ਤੁਸੀਂ ਉਹਨਾਂ ਨੂੰ ਸ਼ਰਮਿੰਦਾ ਕੀਤਾ ਹੈ ਕਿਉਂ ਜੋ ਪਰਮੇਸ਼ਵਰ ਨੇ ਉਹਨਾਂ ਨੂੰ ਤਿਆਗ ਦਿੱਤਾ ਹੈ।

6ਹਾਏ, ਇਸਰਾਏਲ ਲਈ ਉਹ ਮੁਕਤੀ ਸੀਯੋਨ ਤੋਂ ਆਵੇਗੀ! ਜਦੋਂ ਪਰਮੇਸ਼ਵਰ ਆਪਣੇ ਲੋਕਾਂ ਨੂੰ ਬਹਾਲ ਕਰੇਗਾ, ਯਾਕੋਬ ਖੁਸ਼ੀ ਮਨਾਵੇ ਅਤੇ ਇਸਰਾਏਲ ਅਨੰਦ ਹੋਵੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.