ਜ਼ਬੂਰਾਂ 57

ਕਿਉਂ ਜੋ ਤੇਰਾ ਮਹਾਨ ਪਿਆਰ ਸਵਰਗਾਂ ਤੱਕ, ਅਤੇ ਤੇਰੀ ਵਫ਼ਾਦਾਰੀ ਅਕਾਸ਼ ਤੱਕ ਪਹੁੰਚਦੀ ਹੈ।

Psalm 57:10 (UKJV) For your mercy is great unto the heavens, and your truth unto the clouds.

8ਮੇਰੀ ਜ਼ਿੰਦੜੀਏ, ਜਾਗ! ਹੇ ਰਬਾਬ ਅਤੇ ਸਿਤਾਰ, ਜਾਗੋ! ਮੈਂ ਸਵੇਰ ਨੂੰ ਜਗਾਵਾਂਗਾ।

9ਹੇ ਯਾਹਵੇਹ, ਮੈਂ ਕੌਮਾਂ ਵਿੱਚ ਤੇਰੀ ਮਹਿਮਾ ਕਰਾਂਗਾ; ਮੈਂ ਲੋਕਾਂ ਵਿੱਚ ਤੇਰੀ ਅਰਾਧਨਾ ਕਰਾਂਗਾ।

10ਕਿਉਂ ਜੋ ਤੇਰਾ ਮਹਾਨ ਪਿਆਰ ਸਵਰਗਾਂ ਤੱਕ, ਅਤੇ ਤੇਰੀ ਵਫ਼ਾਦਾਰੀ ਅਕਾਸ਼ ਤੱਕ ਪਹੁੰਚਦੀ ਹੈ।

11ਹੇ ਪਰਮੇਸ਼ਵਰ, ਤੂੰ ਅਕਾਸ਼ਾਂ ਤੋਂ ਉੱਚਾ ਹੋ; ਤੇਰੀ ਮਹਿਮਾ ਸਾਰੀ ਧਰਤੀ ਉੱਤੇ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.