ਜ਼ਬੂਰਾਂ 57

ਹੇ ਪਰਮੇਸ਼ਵਰ, ਤੂੰ ਅਕਾਸ਼ਾਂ ਤੋਂ ਉੱਚਾ ਹੋ; ਤੇਰੀ ਮਹਿਮਾ ਸਾਰੀ ਧਰਤੀ ਉੱਤੇ ਹੋਵੇ।

Psalm 57:11 (UKJV) Be you exalted, O God, above the heavens: let your glory be above all the earth.

9ਹੇ ਯਾਹਵੇਹ, ਮੈਂ ਕੌਮਾਂ ਵਿੱਚ ਤੇਰੀ ਮਹਿਮਾ ਕਰਾਂਗਾ; ਮੈਂ ਲੋਕਾਂ ਵਿੱਚ ਤੇਰੀ ਅਰਾਧਨਾ ਕਰਾਂਗਾ।

10ਕਿਉਂ ਜੋ ਤੇਰਾ ਮਹਾਨ ਪਿਆਰ ਸਵਰਗਾਂ ਤੱਕ, ਅਤੇ ਤੇਰੀ ਵਫ਼ਾਦਾਰੀ ਅਕਾਸ਼ ਤੱਕ ਪਹੁੰਚਦੀ ਹੈ।

11ਹੇ ਪਰਮੇਸ਼ਵਰ, ਤੂੰ ਅਕਾਸ਼ਾਂ ਤੋਂ ਉੱਚਾ ਹੋ; ਤੇਰੀ ਮਹਿਮਾ ਸਾਰੀ ਧਰਤੀ ਉੱਤੇ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.