ਜ਼ਬੂਰਾਂ 59

ਮੇਰਾ ਪਰਮੇਸ਼ਵਰ ਜਿਸ ਉੱਤੇ ਮੈਂ ਭਰੋਸਾ ਰੱਖ ਸਕਦਾ ਹਾਂ। ਪਰਮੇਸ਼ਵਰ ਮੇਰੇ ਅੱਗੇ-ਅੱਗੇ ਚੱਲੇਗਾ ਅਤੇ ਮੇਰੀ ਨਿੰਦਿਆ ਕਰਨ ਵਾਲਿਆਂ ਉੱਤੇ ਮੈਨੂੰ ਮਾਣ ਬਖ਼ਸ਼ੇਗਾ।

Psalm 59:10 (UKJV) The God of my mercy shall prevent me: God shall let me see my desire upon mine enemies.

8ਪਰ ਹੇ ਯਾਹਵੇਹ, ਤੂੰ ਉਹਨਾਂ ਤੇ ਹੱਸਦਾ ਹੈ, ਤੂੰ ਉਹਨਾਂ ਸਾਰੀਆਂ ਕੌਮਾਂ ਦਾ ਮਜ਼ਾਕ ਉਡਾਉਂਦਾ ਹੈ।

9ਤੂੰ ਮੇਰੀ ਤਾਕਤ ਹੈ, ਮੈਂ ਤੇਰੀ ਵੱਲ ਗੌਰ ਕਰਾਂਗਾ, ਹੇ ਪਰਮੇਸ਼ਵਰ, ਤੂੰ ਮੇਰਾ ਗੜ੍ਹ ਹੈ,

10ਮੇਰਾ ਪਰਮੇਸ਼ਵਰ ਜਿਸ ਉੱਤੇ ਮੈਂ ਭਰੋਸਾ ਰੱਖ ਸਕਦਾ ਹਾਂ। ਪਰਮੇਸ਼ਵਰ ਮੇਰੇ ਅੱਗੇ-ਅੱਗੇ ਚੱਲੇਗਾ ਅਤੇ ਮੇਰੀ ਨਿੰਦਿਆ ਕਰਨ ਵਾਲਿਆਂ ਉੱਤੇ ਮੈਨੂੰ ਮਾਣ ਬਖ਼ਸ਼ੇਗਾ।

11ਯਾਹਵੇਹ ਸਾਡੀ ਢਾਲ, ਤੂੰ ਉਹਨਾਂ ਨੂੰ ਨਾ ਮਾਰ, ਨਹੀਂ ਤਾਂ ਮੇਰੇ ਲੋਕ ਭੁੱਲ ਜਾਣਗੇ। ਆਪਣੀ ਤਾਕਤ ਨਾਲ ਉਹਨਾਂ ਨੂੰ ਉਖਾੜ ਸੁੱਟਣਗੇ ਅਤੇ ਉਹਨਾਂ ਨੂੰ ਹੇਠਾਂ ਲਿਆਉਣਗੇ।

12ਉਹਨਾਂ ਦੇ ਮੂੰਹਾਂ ਦੇ ਪਾਪਾਂ ਦੇ ਕਾਰਨ, ਉਹਨਾਂ ਦੇ ਬੁੱਲ੍ਹਾਂ ਦੇ ਬਚਨਾਂ ਦੇ ਕਾਰਨ, ਓਹ ਆਪਣੇ ਹੀ ਹੰਕਾਰ ਵਿੱਚ ਫਸ ਜਾਣ। ਜਿਹੜੇ ਸਰਾਪ ਅਤੇ ਝੂਠ ਉਹ ਬੋਲਦੇ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.