ਜ਼ਬੂਰਾਂ 60

ਦੁਸ਼ਮਣ ਤੋਂ ਸਾਡੀ ਸਹਾਇਤਾ ਕਰ, ਮਨੁੱਖੀ ਸਹਾਇਤਾ ਵਿਅਰਥ ਹੈ।

Psalm 60:11 (UKJV) Give us help from trouble: for vain is the help of man.

9ਕੌਣ ਮੈਨੂੰ ਗੜ੍ਹ ਵਾਲੇ ਸ਼ਹਿਰ ਵਿੱਚ ਲਿਆਵੇਗਾ? ਕੌਣ ਅਦੋਮ ਦੇਸ਼ ਵੱਲ ਮੇਰੀ ਅਗਵਾਈ ਕਰੇਗਾ?

10ਹੇ ਪਰਮੇਸ਼ਵਰ, ਕੀ ਇਹ ਤੂੰ ਨਹੀਂ ਹੈ ਜਿਸ ਨੇ ਹੁਣ ਸਾਨੂੰ ਤਿਆਗ ਦਿੱਤਾ ਹੈ ਅਤੇ ਹੁਣ ਸਾਡੀਆਂ ਫ਼ੌਜਾਂ ਨਾਲ ਨਹੀਂ ਚੱਲਦਾ?

11ਦੁਸ਼ਮਣ ਤੋਂ ਸਾਡੀ ਸਹਾਇਤਾ ਕਰ, ਮਨੁੱਖੀ ਸਹਾਇਤਾ ਵਿਅਰਥ ਹੈ।

12ਪਰਮੇਸ਼ਵਰ ਨਾਲ ਅਸੀਂ ਜਿੱਤ ਜਾਵਾਂਗੇ, ਅਤੇ ਉਹ ਸਾਡੇ ਵੈਰੀਆਂ ਨੂੰ ਮਿੱਧੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.