ਜ਼ਬੂਰਾਂ 60

ਕੌਣ ਮੈਨੂੰ ਗੜ੍ਹ ਵਾਲੇ ਸ਼ਹਿਰ ਵਿੱਚ ਲਿਆਵੇਗਾ? ਕੌਣ ਅਦੋਮ ਦੇਸ਼ ਵੱਲ ਮੇਰੀ ਅਗਵਾਈ ਕਰੇਗਾ?

Psalm 60:9 (UKJV) Who will bring me into the strong city? who will lead me into Edom?

7ਗਿਲਆਦ ਮੇਰਾ ਹੈ, ਅਤੇ ਮਨੱਸ਼ੇਹ ਮੇਰਾ ਹੈ; ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜਦੰਡ ਹੈ।

8ਮੋਆਬ ਮੇਰੇ ਹੱਥ ਧੋਣ ਦੀ ਥਾਂ ਵਾਂਗ ਹੈ, ਅਦੋਮ ਉੱਤੇ ਮੈਂ ਆਪਣੀ ਜੁੱਤੀ ਸੁੱਟਦਾ ਹਾਂ; ਫ਼ਲਿਸਤਿਆਂ ਉੱਤੇ ਮੈਂ ਜਿੱਤ ਦਾ ਨਾਹਰਾ ਮਾਰਦਾ ਹਾਂ।”

9ਕੌਣ ਮੈਨੂੰ ਗੜ੍ਹ ਵਾਲੇ ਸ਼ਹਿਰ ਵਿੱਚ ਲਿਆਵੇਗਾ? ਕੌਣ ਅਦੋਮ ਦੇਸ਼ ਵੱਲ ਮੇਰੀ ਅਗਵਾਈ ਕਰੇਗਾ?

10ਹੇ ਪਰਮੇਸ਼ਵਰ, ਕੀ ਇਹ ਤੂੰ ਨਹੀਂ ਹੈ ਜਿਸ ਨੇ ਹੁਣ ਸਾਨੂੰ ਤਿਆਗ ਦਿੱਤਾ ਹੈ ਅਤੇ ਹੁਣ ਸਾਡੀਆਂ ਫ਼ੌਜਾਂ ਨਾਲ ਨਹੀਂ ਚੱਲਦਾ?

11ਦੁਸ਼ਮਣ ਤੋਂ ਸਾਡੀ ਸਹਾਇਤਾ ਕਰ, ਮਨੁੱਖੀ ਸਹਾਇਤਾ ਵਿਅਰਥ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.