ਜ਼ਬੂਰਾਂ 63

ਹੇ ਪਰਮੇਸ਼ਵਰ, ਤੂੰ ਮੇਰਾ ਪਰਮੇਸ਼ਵਰ ਹੈ, ਮੈਂ ਤੈਨੂੰ ਦਿਲੋਂ ਭਾਲਦਾ ਹਾਂ। ਸੁੱਕੀ ਅਤੇ ਖੁਸ਼ਕ ਜ਼ਮੀਨ ਵਿੱਚ, ਜਿੱਥੇ ਪਾਣੀ ਨਹੀਂ ਹੈ, ਮੈਂ ਤੇਰੇ ਲਈ ਪਿਆਸਾ ਹਾਂ ਮੇਰਾ ਸਾਰਾ ਸਰੀਰ ਤੇਰੇ ਲਈ ਤਰਸਦਾ ਹੈ।

Psalm 63:1 (UKJV) O God, you are my God; early will I seek you: my soul thirsts for you, my flesh longs for you in a dry and thirsty land, where no water is;

1ਹੇ ਪਰਮੇਸ਼ਵਰ, ਤੂੰ ਮੇਰਾ ਪਰਮੇਸ਼ਵਰ ਹੈ, ਮੈਂ ਤੈਨੂੰ ਦਿਲੋਂ ਭਾਲਦਾ ਹਾਂ। ਸੁੱਕੀ ਅਤੇ ਖੁਸ਼ਕ ਜ਼ਮੀਨ ਵਿੱਚ, ਜਿੱਥੇ ਪਾਣੀ ਨਹੀਂ ਹੈ, ਮੈਂ ਤੇਰੇ ਲਈ ਪਿਆਸਾ ਹਾਂ ਮੇਰਾ ਸਾਰਾ ਸਰੀਰ ਤੇਰੇ ਲਈ ਤਰਸਦਾ ਹੈ।

2ਮੈਂ ਤੈਨੂੰ ਪਵਿੱਤਰ ਅਸਥਾਨ ਵਿੱਚ ਵੇਖਿਆ ਹੈ ਤਾਂ ਜੋ ਤੇਰੀ ਸ਼ਕਤੀ ਅਤੇ ਤੇਰੀ ਮਹਿਮਾ ਵੇਖਾ।

3ਕਿਉਂਕਿ ਤੇਰਾ ਪਿਆਰ ਜੀਵਨ ਨਾਲੋਂ ਚੰਗਾ ਹੈ, ਮੇਰੇ ਬੁੱਲ੍ਹ ਤੇਰੀ ਵਡਿਆਈ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.