ਜ਼ਬੂਰਾਂ 63

ਪਰ ਰਾਜਾ ਪਰਮੇਸ਼ਵਰ ਵਿੱਚ ਅਨੰਦ ਹੋਵੇਗਾ; ਸਾਰੇ ਜਿਹੜੇ ਪਰਮੇਸ਼ਵਰ ਦੀ ਸਹੁੰ ਖਾਂਦੇ ਹਨ ਉਹਦੇ ਵਿੱਚ ਵਡਿਆਈ ਕਰਨਗੇ, ਜਦ ਕਿ ਝੂਠਿਆਂ ਦੇ ਮੂੰਹ ਬੰਦ ਕਰ ਦਿੱਤੇ ਜਾਣਗੇ।

Psalm 63:11 (UKJV) But the king shall rejoice in God; every one that swears by him shall glory: but the mouth of them that speak lies shall be stopped.

9ਜੋ ਮੈਨੂੰ ਮਾਰਨਾ ਚਾਹੁੰਦੇ ਹਨ, ਉਹ ਤਬਾਹ ਹੋ ਜਾਣਗੇ; ਉਹ ਧਰਤੀ ਦੀਆਂ ਹੇਠਲੀਆਂ ਥਾਵਾਂ ਵਿੱਚ ਚਲੇ ਜਾਣਗੇ।

10ਉਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ ਅਤੇ ਗਿੱਦੜਾਂ ਦਾ ਭੋਜਨ ਬਣ ਜਾਣਗੇ।

11ਪਰ ਰਾਜਾ ਪਰਮੇਸ਼ਵਰ ਵਿੱਚ ਅਨੰਦ ਹੋਵੇਗਾ; ਸਾਰੇ ਜਿਹੜੇ ਪਰਮੇਸ਼ਵਰ ਦੀ ਸਹੁੰ ਖਾਂਦੇ ਹਨ ਉਹਦੇ ਵਿੱਚ ਵਡਿਆਈ ਕਰਨਗੇ, ਜਦ ਕਿ ਝੂਠਿਆਂ ਦੇ ਮੂੰਹ ਬੰਦ ਕਰ ਦਿੱਤੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.