ਜ਼ਬੂਰਾਂ 63

ਮੇਰੇ ਬਿਸਤਰੇ ਤੇ ਮੈਂ ਤੈਨੂੰ ਯਾਦ ਕਰਦਾ ਹਾਂ; ਮੈਂ ਰਾਤ ਦੇ ਪੇਹਰਿਆਂ ਵਿੱਚ ਤੇਰੇ ਬਾਰੇ ਸੋਚਦਾ ਹਾਂ।

Psalm 63:6 (UKJV) When I remember you upon my bed, and meditate on you in the night watches.

4ਮੈਂ ਜਿੰਨਾ ਚਿਰ ਜਿਉਂਦਾ ਰਹਾਂਗਾ, ਮੈਂ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਵਿੱਚ ਆਪਣੇ ਹੱਥ ਚੁੱਕਾਂਗਾ।

5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀ ਤ੍ਰਿਪਤ ਹੋਵੇਗਾ; ਗਾਉਣ ਵਾਲੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਵਡਿਆਈ ਕਰੇਗਾ।

6ਮੇਰੇ ਬਿਸਤਰੇ ਤੇ ਮੈਂ ਤੈਨੂੰ ਯਾਦ ਕਰਦਾ ਹਾਂ; ਮੈਂ ਰਾਤ ਦੇ ਪੇਹਰਿਆਂ ਵਿੱਚ ਤੇਰੇ ਬਾਰੇ ਸੋਚਦਾ ਹਾਂ।

7ਕਿਉਂਕਿ ਤੂੰ ਮੇਰਾ ਸਹਾਇਕ ਹੈ, ਮੈਂ ਤੇਰੇ ਖੰਭਾਂ ਦੀ ਛਾਂ ਵਿੱਚ ਗਾਉਂਦਾ ਹਾਂ।

8ਮੈਂ ਤੈਨੂੰ ਚਿੰਬੜਿਆ ਹੋਇਆ ਹਾਂ; ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.