ਜ਼ਬੂਰਾਂ 63

ਜੋ ਮੈਨੂੰ ਮਾਰਨਾ ਚਾਹੁੰਦੇ ਹਨ, ਉਹ ਤਬਾਹ ਹੋ ਜਾਣਗੇ; ਉਹ ਧਰਤੀ ਦੀਆਂ ਹੇਠਲੀਆਂ ਥਾਵਾਂ ਵਿੱਚ ਚਲੇ ਜਾਣਗੇ।

Psalm 63:9 (UKJV) But those that seek my soul, to destroy it, shall go into the lower parts of the earth.

7ਕਿਉਂਕਿ ਤੂੰ ਮੇਰਾ ਸਹਾਇਕ ਹੈ, ਮੈਂ ਤੇਰੇ ਖੰਭਾਂ ਦੀ ਛਾਂ ਵਿੱਚ ਗਾਉਂਦਾ ਹਾਂ।

8ਮੈਂ ਤੈਨੂੰ ਚਿੰਬੜਿਆ ਹੋਇਆ ਹਾਂ; ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।

9ਜੋ ਮੈਨੂੰ ਮਾਰਨਾ ਚਾਹੁੰਦੇ ਹਨ, ਉਹ ਤਬਾਹ ਹੋ ਜਾਣਗੇ; ਉਹ ਧਰਤੀ ਦੀਆਂ ਹੇਠਲੀਆਂ ਥਾਵਾਂ ਵਿੱਚ ਚਲੇ ਜਾਣਗੇ।

10ਉਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ ਅਤੇ ਗਿੱਦੜਾਂ ਦਾ ਭੋਜਨ ਬਣ ਜਾਣਗੇ।

11ਪਰ ਰਾਜਾ ਪਰਮੇਸ਼ਵਰ ਵਿੱਚ ਅਨੰਦ ਹੋਵੇਗਾ; ਸਾਰੇ ਜਿਹੜੇ ਪਰਮੇਸ਼ਵਰ ਦੀ ਸਹੁੰ ਖਾਂਦੇ ਹਨ ਉਹਦੇ ਵਿੱਚ ਵਡਿਆਈ ਕਰਨਗੇ, ਜਦ ਕਿ ਝੂਠਿਆਂ ਦੇ ਮੂੰਹ ਬੰਦ ਕਰ ਦਿੱਤੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.