ਜ਼ਬੂਰਾਂ 64

ਉਹ ਬੇਇਨਸਾਫ਼ੀ ਦੀ ਸਾਜ਼ਿਸ਼ ਰਚਦੇ ਹਨ ਅਤੇ ਕਹਿੰਦੇ ਹਨ, “ਅਸੀਂ ਇੱਕ ਸੰਪੂਰਨ ਯੋਜਨਾ ਬਣਾਈ ਹੈ!” ਯਕੀਨਨ ਮਨੁੱਖ ਦਾ ਮਨ ਅਤੇ ਚਿੱਤ ਚਲਾਕ ਹਨ।

Psalm 64:6 (UKJV) They search out iniquities; they accomplish a diligent search: both the inward thought of every one of them, and the heart, is deep.

4ਉਹ ਨਿਰਦੋਸ਼ ਮਨੁੱਖਾਂ ਉੱਤੇ ਘਾਤ ਲਾ ਕੇ ਨਿਸ਼ਾਨਾ ਮਾਰਦੇ ਹਨ। ਉਹ ਬਿਨਾਂ ਕਿਸੇ ਡਰ ਦੇ ਅਚਾਨਕ ਨਿਸ਼ਾਨਾ ਬਣਾਉਦੇ ਹਨ।

5ਉਹ ਇੱਕ-ਦੂਜੇ ਨੂੰ ਬੁਰੀਆਂ ਯੋਜਨਾਵਾਂ ਵਿੱਚ ਹੱਲਾਸ਼ੇਰੀ ਦਿੰਦੇ ਹਨ, ਉਹ ਆਪਣੇ ਫੰਦੇ ਨੂੰ ਲੁਕਾਉਣ ਦੀਆਂ ਗੱਲਾਂ ਕਰਦੇ ਹਨ; ਉਹ ਕਹਿੰਦੇ ਹਨ, “ਕੌਣ ਇਸ ਨੂੰ ਦੇਖੇਗਾ?”

6ਉਹ ਬੇਇਨਸਾਫ਼ੀ ਦੀ ਸਾਜ਼ਿਸ਼ ਰਚਦੇ ਹਨ ਅਤੇ ਕਹਿੰਦੇ ਹਨ, “ਅਸੀਂ ਇੱਕ ਸੰਪੂਰਨ ਯੋਜਨਾ ਬਣਾਈ ਹੈ!” ਯਕੀਨਨ ਮਨੁੱਖ ਦਾ ਮਨ ਅਤੇ ਚਿੱਤ ਚਲਾਕ ਹਨ।

7ਪਰ ਪਰਮੇਸ਼ਵਰ ਉਹਨਾਂ ਨੂੰ ਆਪਣੇ ਤੀਰਾਂ ਨਾਲ ਚਲਾਵੇਗਾ; ਉਹ ਅਚਾਨਕ ਫੱਟੜ ਹੋ ਜਾਣਗੇ।

8ਪਰਮੇਸ਼ਵਰ ਉਹਨਾਂ ਦੀਆਂ ਆਪਣੀਆਂ ਜੀਭਾਂ ਉਹਨਾਂ ਦੇ ਵਿਰੁੱਧ ਮੋੜ ਦੇਵੇਗਾ ਅਤੇ ਉਹਨਾਂ ਨੂੰ ਤਬਾਹ ਕਰ ਦੇਵੇਗਾ; ਜੋ ਵੀ ਉਹਨਾਂ ਨੂੰ ਵੇਖਣਗੇ, ਉਹ ਨਫ਼ਰਤ ਵਿੱਚ ਆਪਣੇ ਸਿਰ ਹਿਲਾਉਣੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.