ਜ਼ਬੂਰਾਂ 66

ਪਰਮੇਸ਼ਵਰ ਨੂੰ ਆਖੋ, “ਤੇਰੇ ਕੰਮ ਕਿੰਨੇ ਸ਼ਾਨਦਾਰ ਹਨ! ਤੇਰੀ ਸ਼ਕਤੀ ਇੰਨੀ ਮਹਾਨ ਹੈ ਕਿ ਤੇਰੇ ਦੁਸ਼ਮਣ ਤੇਰੇ ਅੱਗੇ ਹਿਚਕ ਕੇ ਆਉਂਦੇ ਹਨ।

Psalm 66:3 (UKJV) Say unto God, How terrible are you in your works! through the greatness of your power shall yours enemies submit themselves unto you.

1ਸਾਰੀ ਧਰਤੀ, ਪਰਮੇਸ਼ਵਰ ਲਈ ਜੈਕਾਰਾ ਗਜਾਓ!

2ਉਸ ਦੇ ਨਾਮ ਦੀ ਮਹਿਮਾ ਗਾਓ; ਉਸਦੀ ਮਹਿਮਾ ਦੀ ਉਸਤਤ ਕਰੋ।

3ਪਰਮੇਸ਼ਵਰ ਨੂੰ ਆਖੋ, “ਤੇਰੇ ਕੰਮ ਕਿੰਨੇ ਸ਼ਾਨਦਾਰ ਹਨ! ਤੇਰੀ ਸ਼ਕਤੀ ਇੰਨੀ ਮਹਾਨ ਹੈ ਕਿ ਤੇਰੇ ਦੁਸ਼ਮਣ ਤੇਰੇ ਅੱਗੇ ਹਿਚਕ ਕੇ ਆਉਂਦੇ ਹਨ।

4ਸਾਰੀ ਧਰਤੀ ਤੇਰੇ ਅੱਗੇ ਝੁਕਦੀ ਹੈ; ਉਹ ਤੇਰੀ ਮਹਿਮਾ ਗਾਉਂਦੇ ਹਨ, ਉਹ ਤੇਰੇ ਨਾਮ ਦੇ ਗੁਣ ਗਾਉਂਦੇ ਹਨ।”

5ਆਓ ਅਤੇ ਵੇਖੋ ਕਿ ਪਰਮੇਸ਼ਵਰ ਨੇ ਕੀ ਕੀਤਾ ਹੈ, ਮਨੁੱਖਜਾਤੀ ਲਈ ਉਸਦੇ ਸ਼ਾਨਦਾਰ ਕੰਮ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.