ਜ਼ਬੂਰਾਂ 68

ਯਕੀਨਨ ਹੀ ਪਰਮੇਸ਼ਵਰ ਆਪਣੇ ਦੁਸ਼ਮਣਾਂ ਦੇ ਸਿਰਾਂ ਨੂੰ ਕੁਚਲ ਦੇਵੇਗਾ, ਉਹਨਾਂ ਦੇ ਵਾਲਾਂ ਵਾਲੇ ਤਾਜ ਜੋ ਆਪਣੇ ਪਾਪਾਂ ਵਿੱਚ ਚੱਲਦੇ ਹਨ।

Psalm 68:21 (UKJV) But God shall wound the head of his enemies, and the hairy scalp of such an one as goes on still in his trespasses.

19ਯਾਹਵੇਹ ਦੀ ਵਡਿਆਈ ਹੋਵੇ, ਸਾਡੇ ਮੁਕਤੀਦਾਤਾ ਪਰਮੇਸ਼ਵਰ ਦੀ, ਜੋ ਹਰ ਰੋਜ਼ ਸਾਡੇ ਬੋਝ ਚੁੱਕਦਾ ਹੈ।

20ਸਾਡਾ ਪਰਮੇਸ਼ਵਰ ਬਚਾਉਣ ਵਾਲਾ ਪਰਮੇਸ਼ਵਰ ਹੈ। ਸਰਬਸ਼ਕਤੀਮਾਨ ਯਾਹਵੇਹ ਮੌਤ ਤੋਂ ਬਚਾਉਂਦਾ ਹੈ।

21ਯਕੀਨਨ ਹੀ ਪਰਮੇਸ਼ਵਰ ਆਪਣੇ ਦੁਸ਼ਮਣਾਂ ਦੇ ਸਿਰਾਂ ਨੂੰ ਕੁਚਲ ਦੇਵੇਗਾ, ਉਹਨਾਂ ਦੇ ਵਾਲਾਂ ਵਾਲੇ ਤਾਜ ਜੋ ਆਪਣੇ ਪਾਪਾਂ ਵਿੱਚ ਚੱਲਦੇ ਹਨ।

22ਯਾਹਵੇਹ ਆਖਦਾ ਹੈ, “ਮੈਂ ਉਹਨਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ। ਮੈਂ ਉਹਨਾਂ ਨੂੰ ਸਮੁੰਦਰ ਦੀਆਂ ਡੁੰਘਿਆਈਆਂ ਵਿੱਚੋਂ ਮੋੜ ਲਿਆਵਾਂਗਾ,

23ਤਾਂ ਜੋ ਤੁਹਾਡੇ ਪੈਰ ਤੁਹਾਡੇ ਦੁਸ਼ਮਣਾਂ ਦੇ ਲਹੂ ਵਿੱਚ ਡੋਬੇ, ਅਤੇ ਤੁਹਾਡੇ ਕੁੱਤਿਆਂ ਦੀਆਂ ਜੀਭਾਂ ਵੀ ਰੱਜ ਜਾਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.