ਜ਼ਬੂਰਾਂ 68

ਗਾਇਕ ਸਭ ਤੋਂ ਅੱਗੇ ਹਨ, ਉਹਨਾਂ ਤੋਂ ਬਾਅਦ ਸੰਗੀਤਕਾਰ; ਉਹਨਾਂ ਦੇ ਨਾਲ ਮੁਟਿਆਰਾਂ ਹਨ ਜੋ ਡਫਲੀ ਵਜਾਉਂਦੀਆਂ ਹਨ।

Psalm 68:25 (UKJV) The singers went before, the players on instruments followed after; among them were the damsels playing with timbrels.

23ਤਾਂ ਜੋ ਤੁਹਾਡੇ ਪੈਰ ਤੁਹਾਡੇ ਦੁਸ਼ਮਣਾਂ ਦੇ ਲਹੂ ਵਿੱਚ ਡੋਬੇ, ਅਤੇ ਤੁਹਾਡੇ ਕੁੱਤਿਆਂ ਦੀਆਂ ਜੀਭਾਂ ਵੀ ਰੱਜ ਜਾਣ।”

24ਹੇ ਪਰਮੇਸ਼ਵਰ, ਉਹਨਾਂ ਨੇ ਤੇਰੇ ਜਲੂਸ ਨੂੰ ਵੇਖਿਆ, ਮੇਰੇ ਪਰਮੇਸ਼ਵਰ ਅਤੇ ਰਾਜੇ ਦਾ ਜਲੂਸ ਪਵਿੱਤਰ ਅਸਥਾਨ ਵਿੱਚ।

25ਗਾਇਕ ਸਭ ਤੋਂ ਅੱਗੇ ਹਨ, ਉਹਨਾਂ ਤੋਂ ਬਾਅਦ ਸੰਗੀਤਕਾਰ; ਉਹਨਾਂ ਦੇ ਨਾਲ ਮੁਟਿਆਰਾਂ ਹਨ ਜੋ ਡਫਲੀ ਵਜਾਉਂਦੀਆਂ ਹਨ।

26ਮਹਾਨ ਮੰਡਲੀ ਵਿੱਚ ਪਰਮੇਸ਼ਵਰ ਦੀ ਵਡਿਆਈ; ਇਸਰਾਏਲ ਦੀ ਸਭਾ ਵਿੱਚ ਯਾਹਵੇਹ ਦੀ ਵਡਿਆਈ ਕਰੋ।

27ਉੱਥੇ ਬਿਨਯਾਮੀਨ ਦਾ ਛੋਟਾ ਗੋਤ ਹੈ, ਜੋ ਉਹਨਾਂ ਦੀ ਅਗਵਾਈ ਕਰ ਰਿਹਾ ਹੈ, ਉੱਥੇ ਯਹੂਦਾਹ ਦੇ ਸਰਦਾਰਾਂ ਦੀ ਵੱਡੀ ਭੀੜ, ਉੱਥੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਸਰਦਾਰ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.